ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਆਪ ਪਾਰਟੀ ਪਟਿਆਲਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਹੋਈ ਅਹਿਮ ਮੀਟਿੰਗ
July 25, 2026
Patiala-News

Dharaledar Bureau / Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 51 ਤੋਂ ਕੌਂਸਲਰ ਕਿਰਨ ਕੌਰ ਅਹੂਜਾ ਅਤੇ ਬੂਥ ਕੋਆਰਡੀਨੇਟਰ ਜਸਬੀਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਆਪ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨ, ਸੈਕਟਰੀ, ਇਨਚਾਰਜਾਂ ਅਤੇ ਹੋਰ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਲੈਵਲ ਕਮੇਟੀਆਂ, ਅਹੁਦੇਦਾਰਾਂ ਦੀਆਂ ਡਿਊਟੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਾਮੀ ਚੋਣਾਂ ਸਬੰਧੀ ਆਪ ਪਾਰਟੀ ਦੇ ਵਲੰਟਰੀਆਂ ਦੀਆਂ ਡਿਊਟੀਆਂ ਨੂੰ ਰੂਪ ਰੇਖਾ ਦੇਣ ਲਈ ਇੱਕ ਡਰਾਫਟ ਵੀ ਤਿਆਰ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਕੁਮਾਰ ਬਲਾਕ ਪ੍ਰਧਾਨ ਪਟਿਆਲਾ ਸੈਂਟਰਲ, ਗੁਰਪ੍ਰੀਤ ਸਿੰਘ ਸੈਕਟਰੀ ਇੰਚਾਰਜ, ਕੇਸ਼ੂ ਪਾਲ ਸਿੰਘ, ਕਿਰਪਾਲ ਸਿੰਘ, ਸੰਦੀਪ ਸਿੰਘ ਸਨੀ, ਕੁਲਬੀਰ ਕੌਰ ਨਰਿੰਦਰ ਕੌਰ, ਗੁਰਜੀਤ ਕੌਰ, ਪਾਇਲ, ਪਰਮ ਸ਼ੀਲਾ ਸਾਰੇ ਹੀ ਬੂਥ ਕੋਆਰਡੀਨੇਟਰ ਅਹੁਦੇਦਾਰ ਅਤੇ ਮੈਂਬਰ ਮੌਕੇ ਤੇ ਹਾਜ਼ਰ ਸਨ। ਫੋਟੋ ਗੈਲਰੀ- ਆਪ ਪਾਰਟੀ ਦੇ ਅਹੁਦੇਦਾਰ ਮੀਟਿੰਗ ਦੌਰਾਨ।

Patiala News


Recommended Posts