ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
Covid vaccination schedule for 10 August 2021 in Patiala
August 9, 2021
Daily-Dharaledar-Online-News-Vie

Daily Dharaledar / Punjab

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 10 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ,ਸਾਂਝਾ ਸਕੂਲ ਤ੍ਰਿਪੜੀ,ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਿਉ ਰੇਲਵੇ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।Facebook Commentshttps-//www.facebook.com/v10.0/plugins/comments.php?app_id=1311156578996422&-channel=https%3A%2F%2Fstaticxx.facebook.com%2Fx%2Fconnect%2Fxd_arbiter%2F%3Fversion%3D46%23cb%3Df14353c0c97d004%26domain%3Dpatialapolitics.com%26origin%3Dhttps%253A%252F%252Fpatialapolitics.com%252Ff2f446a343c33f8%26relation%3Dparent.parent&-container_width=290&-height=100&-href=https%3A%2F%2Fpatialapolitics.com%2Fcovid-vaccination-schedule-of-patiala-for-10-aug%2F&-locale=en_US&-mobile=true&-numposts=10&-order_by=social&-sdk=joey&-version=v10.0&-width=

Share this-

Daily Dharaledar Online News Views and Reviews


Recommended Posts