ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
Covid vaccination schedule for 18 August 2021 in Patiala
August 17, 2021
Daily-Dharaledar-Online-News-Vie

Daily Dharaledar / Punjab

ਪਟਿਆਲਾ, 17 ਅਗਸਤ (ਧੜ੍ਹੱਲੇਦਾਰ ਬਿਉਰੋ ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 461 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ,ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,31,534 ਹੋ ਗਈ ਹੈ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 18 ਅਗਸਤ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।

Daily Dharaledar Online News Views and Reviews


Recommended Posts