August 25, 2021
Daily Dharaledar / Punjab

ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੂੰ ਸਭ ਤੋਂ ਪਹਿਲੇ ਜੇਤੂ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ 25 ਸੀਟਾਂ ਤੇ ਅੱਗੇ ਚੱਲ ਰਿਹਾ ਹੈ ਜਦ ਕਿ ਪਰਮਜੀਤ ਸਿੰਘ ਸਰਨਾ ਦੀ ਪਾਰਟੀ ਦੇ 5 ਉਮੀਦਵਾਰ ਅੱਗੇ ਹਨ
Daily Dharaledar Online News Views and Reviews