NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
Major Shock for Congress
September 29, 2021 00:00:00
Daily-Dharaledar-Online-News-Vie
Daily Dharaledar / Punjab

ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ ਕਾਂਗਰਸ ਨੂੰ ਮਿਲੇਗਾ ਵੱਡਾ ਝੱਟਕਾ

1 min read -September 29, 2021

ਨਵੀ ਦਿੱਲੀ - ਆਪਣੇ ਦਿੱਲੀ ਦੌਰੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਾਲਾਂ ਕਿ ਮੰਗਲਵਾਰ ਨੂੰ ਕੈਪਟਨ ਵਲੋਂ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕੀ ਉਹ ਆਪਣਾ ਸਰਕਾਰੀ ਘਰ ਖਾਲੀ ਕਰਨ ਆਏ ਹਨ ।

ਬੁਧਵਾਰ ਸ਼ਾਮ 5 ਵਜੇ ਕੈਪਟਨ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖਬਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਖੇਤੀ ਕ਼ਾਨੂਨ ਰੱਦ ਕਰਨ ਲਈ ਕਿਹਾ ਅਤੇ ਇਸ ਤੋਂ ਇਲਾਵਾ ਉਹਨਾਂ ਸਿਆਸੀ ਮੁੱਦਿਆਂ ਤੇ ਵੀ ਗੱਲਬਾਤ ਕੀਤੀ ਜਾਣਕਾਰੀ ਅਨੁਸਾਰ ਅਮਿਤ ਸ਼ਾਹ ਨੇ ਕੈਪਟਨ ਨੂੰ ਕਿਹਾ ਕੀ ਸਰਕਾਰ ਇੱਕ ਕ਼ਾਨੂਨ ਰੱਦ ਕਰੇਗੀ ਅਤੇ ਦੋ ਕ਼ਾਨੂਨ ਨੂੰ ਹੋਲਡ ਤੇ ਪਾ ਦੇਵੇਗੀ ਅਮਿਤ ਸ਼ਾਹ ਨੇ ਕੈਪਟਨ ਨੂੰ ਸੱਦਾ ਦਿੱਤਾ ਕੀ ਉਹ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਲੈ ਕੇ ਆਉਣ

Daily Dharaledar Online News Views and Reviews

Related News