Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
Winter Holidays Extended due to fog
January 6, 2023
Daily-Dharaledar-Online-News-Vie

Daily Dharaledar / Punjab

ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਵਿਚ ਮੁੜ ਵਾਧਾ

ਚੰਡੀਗੜ੍ਹ, 6 ਜਨਵਰੀ 2023(ਧੜੱਲੇਦਾਰ ਬਿਉਰੋ)ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 

ਉਨ੍ਹਾਂ ਨੇ ਦੱਸਿਆ ਕਿ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ

Daily Dharaledar Online News Views and Reviews


Recommended Posts