• ਸਰਕਾਰ
      • ਸੂਚਨਾ
    • ਸਿਖਿਆ
      • ਤਕਨਾਲੋਜੀ
    • ਖੇਡਾਂ
    • ਰਾਜਨੀਤੀ
    • ਸਿਹਤ
    • ਜੁਰਮ
    • ਦੇਸ਼
      • ਪੰਜਾਬ
      • ਹਰਿਆਣਾ
      • ਦਿੱਲੀ
    • ਮਨੋਰੰਜਨ
    • YouTube
    • Home
    • About us
    • Contact us
    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
    Amit Shah will start Lok sabha election campaigning from 29 Jan at Patiala
    January 15, 2023
    Daily-Dharaledar-Online-News-Vie

    Daily Dharaledar / Punjab

    ਪਟਿਆਲਾ, 15 ਜਨਵਰੀ, 2023 (ਧੜ੍ਹੱਲੇਦਾਰ ਬਿਉਰੋ)

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਪਟਿਆਲਾ ਤੌ ਕੈਪਟਨ ਦੇ ਸਹਿਯੋਗ ਨਾਲ ਰੈਲੀ ਕਰਕੇ ਸ਼ੁਰੂ ਕਰਨ ਜਾ ਰਹੇ ਹਨ। ਇਹ ਰੈਲੀ 29 ਜਨਵਰੀ ਨੂੰ ਪਟਿਆਲਾ ਵਿਖੇ ਹੋਵੇਗੀ । ਜਿਸ ਲਈ ਥਾਂ ਹਾਲੇ ਤੈਅ ਨਹੀਂ ਕੀਤੀ ਗਈ ਸੀ ਪਰ ਇਹ ਰੈਲੀ ਵੀਰ ਹਕੀਕਤ ਰਾਏ ਗਰਾਉਂਡ ਵਿਚ ਹੋਣ ਦੇ ਆਸਾਰ ਹਨ। ਮੰਨਿਆ ਜਾ ਰਿਹਾ ਹੈ ਕਿ ਰੈਲੀ ਨਾਲ ਭਾਜਪਾ ਆਪਣੇ ਲਈ ਮਜ਼ਬੂਤ ਮੰਨੀ ਜਾ ਰਹੀ ਪਟਿਆਲਾ ਲੋਕ ਸਭਾ ਸੀਟ ਤੋਂ ਆਪਣੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ। 

    ਹੁਣ ਦੇਖਣਾ ਹੋਵੇਗਾ ਕਿ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਲਈ ਕਿੰਨਾ ਇਕੱਠ ਕਰਨ ਵਿੱਚ ਸਫਲ ਹੋਣਗੇ ਕਿਉਂਕਿ ਪਟਿਆਲਾ ਦੇ ਪੁਰਾਣੇ ਭਾਜਪਾਈ ਕੈਪਟਨ ਤੋਂ ਖੁਸ਼ ਨਹੀਂ ਹਨ।

    Daily Dharaledar Online News Views and Reviews


    Recommended Posts
    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ...
    ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਅੰਤਰਰਾਸ਼ਟਰੀ ਪੁ ...
    ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ ਸਫਲਤਾ ਪੂਰਵਕ ਸੰਪੰਨ ...
    ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ...
    ਡੇਅਰੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ’ਚ ਦੁੱਧ ਖਪਤਕਾਰ ਜਾਗਰੂਕਤਾ ਕੈ ...
    ਵਿੱਤੀ ਸਾਖਰਤਾ, ਬੱਚਤ ਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ...
    ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹ ...
    ਰਾਜਪੁਰਾ ਬਲਾਕ ਦੇ ਪਿੰਡ ਚੰਦੂਮਾਜਰਾ ਅਤੇ ਬਲਸੂਆਂ ਵਿੱਚ ਦਿਖਾਈ ਗਈ ਸ੍ਰੀ ...
    ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾ ...
    ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁ ...
    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧ ...
    Trending Stories
    ਵਿਦਿਆਰਥੀ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਦੀਆਂ ਰਿਪੋਰਟਾਂ, ਮਾਹੌਲ ਬਣਿਆ ਤਣਾਅਪੂਰਨ ...
    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਤੇ ਡੀਜ਼ਲ ਸਪਲਾਈ ‘ਤੇ ਲਗਾਤਾਰ ਨਿਗਰ ...
    ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਲੈਕੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨ ...
    77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ ...
    ਪੰਜਾਬ ਵਿੱਚ ਵਧਿਆ ਪ੍ਰਦੂਸ਼ਣ: ਮੌਸਮੀ ਤਬਦੀਲੀ ਨਾਲ ਸਾਹ ਲੈਣਾ ਹੋਇਆ ਔਖਾ ...
    Hot News

    Daily Dharaledar for authentic views and reviews

    Satinder Mohan Singh (Editor)

    © 2022–2023
    Subscribe Newsletter

    Please enter a valid email address.
    We are social

    • WhatsApp
    • Instagram
    • Facebook
    • YouTube
    • Editorial Policy
    • Editors Information
    • Terms & Conditions
    Get in touch

    • Daily Dharaledar
      Khalsa Mohalla, Patiala - 147001
    • Mobile: +91 98785 70861
    • Email: dharaledar74@gmail.com,   dharaledar@reddifmail.com

    Copyright © Daily Dharaledar 2023
    Terms & Conditions · Editorial Policy · News in Punjabi · Editors Information ^