ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਪੰਜਾਬ ਸਣੇ ਇਨ੍ਹਾਂ ਸੂਬਿਆਂ ਮੀਂਹ ਦੀ ਚੇਤਾਵਨੀ.....
June 16, 2020
Daily-Dharaledar-Online-News-Vie

Daily Dharaledar / Punjab

ਮੌਸਮ ਵਿਗਿਆਨੀਆਂ ਵੱਲੋਂ ਉੱਤਰੀ-ਪੱਛਮੀ ਖੇਤਰ -ਚ ਮਾਨਸੂਨ ਦੇ ਜਲਦੀ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਪੰਜਾਬ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ -ਚ ਜਲਦ ਹੀ ਬਾਰਸ਼ ਹੋਣ ਦੀ ਉਮੀਦ ਹੈ। ਨਵੀਂ ਦਿੱਲੀ- ਮੌਸਮ ਵਿਗਿਆਨੀਆਂ ਵੱਲੋਂ ਉੱਤਰੀ-ਪੱਛਮੀ ਖੇਤਰ -ਚ ਮਾਨਸੂਨ ਦੇ ਜਲਦੀ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਪੰਜਾਬ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ -ਚ ਜਲਦ ਹੀ ਬਾਰਸ਼ ਹੋਣ ਦੀ ਉਮੀਦ ਹੈ। ਮਾਨਸੂਨ ਦੇ ਪਹਿਲਾਂ ਪਹੁੰਚਣ ਵਿੱਚ ਨਿਸਰਗਾ ਦੀ ਅਹਿਮ ਭੂਮਿਕਾ ਹੈ। ‘ਸਕਾਈਮੈਟ- ਮੁਤਾਬਕ ਇਸ ਸਾਲ ਮਾਨਸੂਨ ਪਹਿਲਾਂ ਵਾਂਗ ਹੀ ਅੱਗੇ ਵੱਧ ਰਿਹਾ ਹੈ।

Daily Dharaledar Online News Views and Reviews


Recommended Posts