ਮੰਗਲਵਾਰ ਨੂੰ ਮੁੰਬਈ -ਚ ਪੈਟਰੋਲ " />
ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
10 ਦਿਨਾਂ -ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਵੱਟ
June 16, 2020
Daily-Dharaledar-Online-News-Vie

Daily Dharaledar / Punjab

ਨਵੀਂ ਦਿੱਲੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੰਗਲਵਾਰ ਨੂੰ ਲਗਾਤਾਰ 10ਵੇਂ ਦਿਨ ਵਧੀਆਂ ਹਨ। ਇਸ ਤਰ੍ਹਾਂ 10 ਦਿਨਾਂ ‘ਚ ਪੈਟਰੋਲ ਤਕਰੀਬਨ ਸਾਢੇ 5 ਰੁਪਏ ਤੇ ਡੀਜ਼ਲ ਤਕਰੀਬਨ 6 ਰੁਪਏ ਮਹਿੰਗਾ ਹੋ ਗਿਆ ਹੈ। ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ 47 ਪੈਸੇ ਦੇ ਵਾਧੇ ਨਾਲ 76.73 ਰੁਪਏ -ਤੇ ਮਿਲ ਰਿਹਾ ਹੈ। ਮੰਗਲਵਾਰ ਨੂੰ ਮੁੰਬਈ -ਚ ਪੈਟਰੋਲ ਦੀ ਕੀਮਤ ‘ਚ 45 ਪੈਸੇ ਦਾ ਵਾਧਾ ਹੋਇਆ, ਜਿਸ ਕਾਰਨ ਇਕ ਲੀਟਰ ਪੈਟਰੋਲ ਦੀ ਕੀਮਤ ਇਥੇ 83.62 ਰੁਪਏ -ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 54 ਪੈਸੇ ਪ੍ਰਤੀ ਲੀਟਰ 73.75 ਰੁਪਏ -ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ ਵਿੱਚ ਮੰਗਲਵਾਰ ਨੂੰ ਪੈਟਰੋਲ 78.55 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 70.84 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਪੈਟਰੋਲ 80.37 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 73.17 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। [caption id="attachment_128" align="alignnone" width="1256"] Refueling Car With Gasoline Pump Nozzle, Selective Focus on pump nozzle[/caption]  -

Daily Dharaledar Online News Views and Reviews


Recommended Posts