ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਦਿਤਾ ਫੈਸਲਾ ਪ੍ਰੋਬੇਸ਼ਨ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਮਿਲੇਗੀ ਪੂਰੀ ਤਨਖਾਹ ਪੰਜਾਬ ਸਰਕਾਰ ਵੱਲੋਂ ਜਾਰੀ ਪੁਰਾਣਾ " /> ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ ">
ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ਵਿੱਚ ਅਹਿਮ ਫੈਸਲਾ
February 16, 2023
Daily-Dharaledar-Online-News-Vie

Daily Dharaledar / Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਦਿਤਾ ਫੈਸਲਾ ਪ੍ਰੋਬੇਸ਼ਨ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਮਿਲੇਗੀ ਪੂਰੀ ਤਨਖਾਹ ਪੰਜਾਬ ਸਰਕਾਰ ਵੱਲੋਂ ਜਾਰੀ ਪੁਰਾਣਾ ਨੋਟੀਫਿਕੇਸ਼ਨ ਰੱਦ ਚੰਡੀਗੜ੍ਹ, 16 ਫਰਵਰੀ (ਧੜ੍ਹੱਲੇਦਾਰ ਬਿਉਰੋ) ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ ਭਰੀ ਖ਼ਬਰ ਆ ਰਹੀ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਤਿਹਾਸਕ ਫੈਸਲਾ ਲੈਂਦਿਆਂ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਕੀਤਾ ਹੈ। ਪ੍ਰੋਬੇਸ਼ਨ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਸੰਬੰਧੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵੀ ਰੱਦ ਕੀਤਾ ਗਿਆ ਹੈ। ਮਾਨਯੋਗ ਹਾਈਕੋਰਟ ਵੱਲੋਂ ਜਸਟਿਸ ਰਾਮਾਚੰਦਰਾ ਦੀ ਬੈਂਚ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ 15.01.2015 ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਗੂ 15 ਜਨਵਰੀ 2015 ਵਾਲੇ ਨੋਟੀਫਿਕੇਸ਼ਨ ਦੇ ਤਹਿਤ ਜਦੋਂ 15 ਜਨਵਰੀ 2015 ਤੋਂ ਬਾਅਦ ਮੁਲਾਜ਼ਮਾਂ ਦੀ ਨਿਯੁਕਤੀ ਹੁੰਦੀ ਸੀ ਤਾਂ ਉਸ ਨੂੰ ਪ੍ਰੋਬੇਸ਼ਨ ਸਮੇਂ ਦੇ ਦੌਰਾਨ ਸਿਰਫ ਮੁੱਢਲੀ ਤਨਖਾਹ ਹੀ ਦਿੱਤੀ ਜਾਂਦੀ ਸੀ। ਜਦਕਿ ਹੁਣ ਉਨ੍ਹਾਂ ਨੂੰ ਬਣਦੀ ਪੂਰੀ ਤਨਖਾਹ ਮਿਲਣ ਦੀ ਆਸ ਨਾਲ ਮੁਲਾਜ਼ਮ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Daily Dharaledar Online News Views and Reviews


Recommended Posts