Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਅਕਾਲੀ ਦਲ ਛੱਡ ਕੇ ਆਪ ਵਿਚ ਸ਼ਾਮਿਲ ਹੋਏ ਵਿਧਾਇਕ ਅਮਿਤ ਰਤਨ ਕੋਟਫਤਾ 4 ਲੱਖ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਅਤੇ ਰਿਹਾਅ
February 16, 2023
Daily-Dharaledar-Online-News-Vie

Daily Dharaledar / Punjab

ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜ਼ੋ ਕਿ ਚੌਣਾਂ ਤੋਂ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ ਅਮਿਤ ਰਤਨ ਕੋਟ ਫੱਤਾ ਦੇ ਪੀਏ ਨੂੰ ਵਿਜੀਲੈਂਸ ਨੇ ਚਾਰ ਲੱਖ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਹੈ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹੀ ਵਿਜੀਲੈਂਸ ਅਧਿਕਾਰੀਆਂ ਵਲੋਂ ਇੰਜੀ ਅਮਿਤ ਰਤਨ ਵਿਧਾਇਕ ਨੂੰ ਵੀ ਸਰਕਟ ਹਾਊਸ ਵਿਖੇ ਗ੍ਰਿਫਤਾਰ ਕਰ ਲਿਆ ਸੀ ਅਤੇ ਬਾਅਦ ਵਿੱਚ ਵਿਜੀਲੈਂਸ ਨੇ ਪੁੱਛਗਿੱਛ ਕਰ ਕੇ ਚੋਰ ਦਰਵਾਜ਼ੇ ਰਾਹੀਂ ਹਨੇਰੇ ਦਾ ਲਾਭ ਦਿੰਦੇ ਹੋਏ ਘਰ ਭੇਜ ਦਿੱਤਾ ਅਤੇ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਇਕ ਪ੍ਰਾਈਵੇਟ ਆਦਮੀ ਸਮਾਣਾ ਦਾ ਰਹਿਣ ਵਾਲਾ ਰਸਿਨ ਗਰਗ ਦੱਸਿਆ ਜਾਂਦਾ ਹੈ। ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਬਠਿੰਡਾ ਦੇ ਇੱਕ ਪਿੰਡ ਦੇ ਸਰਪੰਚ ਵਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਕਿ ਉਸਦੇ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਹੋਣਾ ਸੀ ਪਰ ਵਿਧਾਇਕ ਦਾ ਪੀਏ ਫੰਡ ਜਾਰੀ ਕਰਵਾਉਣ ਲਈ ਚਾਰ ਲੱਖ ਦੀ ਰਿਸ਼ਵਤ ਦੀ ਮੰਗ ਕਰਦਾ ਸੀ ।

Daily Dharaledar Online News Views and Reviews


Recommended Posts