Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਜੀ ਅਕਾਲ ਚਲਾਣਾ ਕਰ ਗਏ
April 19, 2023
Daily-Dharaledar-Online-News-Vie

Daily Dharaledar / Punjab

ਭਾਈ ਹਰਕ੍ਰਿਸ਼ਨ ਸਿੰਘ ਜੀ (ਹਜ਼ੂਰੀ ਕੀਰਤਨੀਏ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ । ਜੋ ਕੇ ਗੁਰਦੇ ਦੀ ਬਿਮਾਰੀ ਨਾਲ ਪਿਛਲੇ ਕੁਝ ਸਮੇਂ ਤੋਂ ਪੀੜਤ ਸਨ ਜੋ ਕਿ ਗੁਰੂ ਸਾਹਿਬ ਵਲੋਂ ਦਿਤੀ ਸੁਆਸਾਂ ਦੀ ਪੂੰਜੀ ਨੂੰ ਭੋਗ ਕੇ ਗੁਰੂ ਚਰਨਾਂ ਚ ਜਾ ਬਿਰਾਜੇ ਹਨ । ਗੁਰੂ ਸਾਹਿਬ ਓਹਨਾ ਨੂੰ ਸਦੀਵੀ ਕਾਲ ਲਈ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਜੀ । ਆਦਾਰਾ ਰੋਜ਼ਾਨਾ ਧੜ੍ਹੱਲੇਦਾਰ ਇਸ ਦੁੱਖ ਵਿਚ ਸ਼ਾਮਿਲ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਾ ਹੈ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਸਦੀਵ ਕਾਲ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Daily Dharaledar Online News Views and Reviews


Recommended Posts