ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਸੁਲਤਾਨਪੁਰ ਲੋਧੀ ਕਾਲੀ ਬੇਈਂ ਨਦੀ ਵਿੱਚ ਗੰਦੇ ਪਾਣੀ ਨਾਲ ਹਜ਼ਾਰਾਂ ਮੱਛੀਆਂ ਦੀ ਹੋਈ ਮੌਤ
April 25, 2023
Daily-Dharaledar-Online-News-Vie

Daily Dharaledar / Punjab

25 ਅਪ੍ਰੈਲ 2023 (ਪੰਕਜ ਨਰੂਲਾ)ਬਾਬਾ ਨਾਨਕ ਦੇ ਨਾਮ ਨਾਲ ਜਾਣਿਆ ਜਾਣ ਵਾਲਾ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਜਿਥੇ ਬਾਬਾ ਨਾਨਕ ਨੇ ਕਾਲੀ ਬੇਈਂ ਵਿੱਚ ਤਿੰਨ ਦਿਨ ਡੁਬਕੀ ਲਗਾਈ ਉਸ ਇਤਹਾਸਕ ਨਦੀ ਵਿੱਚ ਗੰਦਾ ਪਾਣੀ ਆਉਂਣ ਨਾਲ ਅੱਜ ਹਜ਼ਾਰਾਂ ਮੱਛੀਆਂ ਦੀ ਮੌਤ ਹੋ ਗਈ ਜਿਸ ਤੋਂ ਪੰਜਾਬ ਸਰਕਾਰ ਸਮੇਤ ਸਿੱਖ ਸ਼ਰਧਾਲੂਆਂ ਅੰਦਰ ਰ ਚਿੰਤਾ ਬਣੀ ਹੋਈ ਹੈ, ਯਾਦ ਰਹੇ ਕਿ ਸੰਤ ਸੀਚੇਵਾਲ ਜ਼ੋ ਕਿ ਮੌਜੂਦਾ ਆਮ ਆਦਮੀ ਪਾਰਟੀ ਵਲੋਂ ਬਤੋਰ ਰਾਜ ਸਭਾ ਮੈਂਬਰ ਬਣ ਕੇ ਪਾਰਟੀ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਵੇਂਈ ਨਦੀ ਦੀ ਸਫ਼ਾਈ ਦਾ ਜਿੰਮਾ ਇਨਾਂ ਨੇ ਚੁੱਕਿਆ ਹੋਇਆ ਹੈ।

Daily Dharaledar Online News Views and Reviews


Recommended Posts