Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਮਨੀਸ਼ ਸਿਸੋਦੀਆ ਦੀ ਪਤਨੀ ਸੀਮਾਂ ਸਿਸੋਦੀਆ ਦੀ ਸਿਹਤ ਵਿਗੜੀ ਹਸਪਤਾਲ ਦਾਖ਼ਲ
April 25, 2023
Daily-Dharaledar-Online-News-Vie

Daily Dharaledar / Punjab

ਦਿਲੀ ਦੇ ਸਾਬਕਾ ਐਕਸਾਈਜ਼ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਜੋ ਕਿ ਇਕ ਕੁਰਪਸ਼ਨ ਕੇਸ ਵਿੱਚ ਇਸ ਸਮੇਂ ਜੇਲ ਵਿਚ ਹਨ ਦੀ ਪਤਨੀ ਸੀਮਾਂ ਸਿਸੋਦੀਆ ਜੋ ਕਿ ਪਿਛਲੇ ਕੁਝ ਸਮੇਂ ਤੋਂ ਆਟਓਇਮਊਇਨ ਬਿਮਾਰੀ ਨਾਲ ਪੀੜਤ ਹਨ ਦੀ ਅਚਾਨਕ ਸਿਹਤ ਵਿਗੜਨ ਉਪਰੰਤ ਇੰਦਰਪ੍ਰਸਥ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Daily Dharaledar Online News Views and Reviews


Recommended Posts