ਢੁਡਿਆਲ ਖਾ " />
ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ   
ਢੁਡਿਆਲ ਖਾਲਸਾ ਸੀ. ਸੈ. ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ।
May 28, 2023
Daily-Dharaledar-Online-News-Vie

Daily Dharaledar / Punjab

ਗੱਜਣ ਸਿੰਘ ਵਿਸ਼ੇਸ਼ ਰਿਪੋਰਟਰ ਦੀ ਰਿਪੋਰਟਢੁਡਿਆਲ ਖਾਲਸਾ ਸੀ. ਸੈਕੰ. ਸਕੂਲ ਪਟਿਆਲਾ ਦਾ ਨਤੀਜਾ 100% ਰਿਹਾ. ਸਕੂਲ ਦੇ ਵਿਦਿਆਰਥੀਆਂ ਵਿੱਚੋਂ ਰੌਣਕ, ਨਵਨੀਤ ਸਿੰਘ ਅਤੇ ਗੁਲਸ਼ਨ ਨੇ ਕ੍ਰਮਵਾਰ ਸਕੂਲ ਵਿੱਚੋਂ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਜਿਥੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ, ਉੱਥੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਇਸ ਦਾ ਸਿਹਰਾ ਦਿੱਤਾ। ਸਕੂਲ ਪ੍ਰਬੰਧਕ ਕਮੇਟੀ ਦੇ ਫਾਇਨਾਂਸ ਮੈਂਬਰ ਸ. ਹਰਜੀਤ ਸਿੰਘ ਸਾਹਨੀ ਵੀ ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਨ੍ਹਾਂ ਨੇ ਇਸ ਕਾਮਯਾਬੀ ਲਈ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਮੂਹ ਸਟਾਫ਼ ਅਤੇ ਕਾਮਯਾਬ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ।

Daily Dharaledar Online News Views and Reviews


Recommended Posts