ਪਟਿਆਲਾ 1 ਜੂਨ 2023 (ਗੱਜਣ ਸਿੰਘ)ਬਠਿੰਡਾ ਜਿਲ੍ਹੇ ਦੇ ਨਥਾਣਾ ਤਹਿਸੀਲ ਵਿੱਚ ਪੈਂਦੇ ਪਿੰਡ ਸੇਮਾ -ਚ 15ਸਾਲਾਂ ਤੋਂ ਵੱਧ ਪਹਿਲਾਂ ਕਥਿਤ ਤੌਰ ਤੇ ਰਿਕਾਰਡ ਦੀ ਭੰਨ-ਤੋੜ ਕਰਕੇ 28 ਏਕੜ ਸ਼ " /> ਪਟਿਆਲਾ 1 ਜੂਨ 2023 (ਗੱਜਣ ਸਿੰਘ)ਬਠਿੰਡਾ ਜਿਲ੍ਹ ">
ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
Naib Tehsildar Balwinder Singh and Patwari Jagdeep Singh caught in the vigilance
June 1, 2023
Daily-Dharaledar-Online-News-Vie

Daily Dharaledar / Punjab

ਪਟਿਆਲਾ 1 ਜੂਨ 2023 (ਗੱਜਣ ਸਿੰਘ)ਬਠਿੰਡਾ ਜਿਲ੍ਹੇ ਦੇ ਨਥਾਣਾ ਤਹਿਸੀਲ ਵਿੱਚ ਪੈਂਦੇ ਪਿੰਡ ਸੇਮਾ -ਚ 15ਸਾਲਾਂ ਤੋਂ ਵੱਧ ਪਹਿਲਾਂ ਕਥਿਤ ਤੌਰ ਤੇ ਰਿਕਾਰਡ ਦੀ ਭੰਨ-ਤੋੜ ਕਰਕੇ 28 ਏਕੜ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਲੋਕਾਂ ਦੇ ਨਾਂ ਕਰਨ ਦੇ ਮਾਮਲੇ ਵਿਚ ਵਿਜੀਲੈਂਸ ਨੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਤੇ ਪਟਵਾਰੀ ਜਗਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਰੇਂਜ ਥਾਣਾ ਬਠਿੰਡਾ ਵਿਖੇ ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਉਸ ਵਕਤ ਕਾਨੂੰਗੋ ਸੀ ।

Daily Dharaledar Online News Views and Reviews


Recommended Posts