*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
Health Minister-s Delhi -- ਸਿਹਤ ਮੰਤਰੀ ਦੀ ਹਾਲਤ ਖਰਾਬ, ਸਾਹ ਲੈਣ ਵਿਚ ਮੁਸ਼ਕਲ, ਹਸਪਤਾਲ ਦਾਖਲ
June 16, 2020
Daily-Dharaledar-Online-News-Vie

Daily Dharaledar / Punjab

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸੋਮਵਾਰ ਦੇਰ ਰਾਤ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਤੇਂਦਰ ਜੈਨ ਨੂੰ ਤੇਜ਼ ਬੁਖਾਰ ਤੇ ਸਾਹ ਲੈਣ ਵਿੱਚ ਮੁਸ਼ਕਲ ਆਈ। ਸਤੇਂਦਰ ਜੈਨ ਨੂੰ ਇਸ ਸਮੇਂ ਆਕਸੀਜਨ ਸਪੋਰਟ -ਤੇ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਦਾ ਆਕਸੀਜਨ ਪੱਧਰ ਘੱਟ ਹੈ। ਸਿਹਤ ਮੰਤਰੀ ਦਾ ਕੋਰੋਨਾ ਟੈਸਟ ਲਿਆ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।

Daily Dharaledar Online News Views and Reviews


Recommended Posts