Sidhu-s father Bhagwant Singh had only one marriage - Navjot Kaur Sidhu
June 8, 2023
Daily Dharaledar / Punjab
ਚੰਡੀਗੜ੍ਹ, 8 ਜੂਨ, 2023 (ਪੰਕਜ ਨਰੂਲਾ) ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੱਲ ਦੀ ਜਾਣਕਾਰੀ ਨਾਂ ਹੋਵੇ ਤਾਂ ਚੁੱਪ ਰਹਿਣਾ ਹੀ ਚੰਗਾ ਹੁੰਦਾ ਹੈ ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਭਗਵੰਤ ਸਿੰਘ ਸਿੱਧੂ ਦਾ ਇਕ ਹੀ ਵਿਆਹ ਹੋਇਆ ਸੀ। 
Daily Dharaledar Online News Views and Reviews
Recommended Posts
Trending Stories
Hot News