ਪਟਿਆਲਾ-10 ਜੂਨ,(ਗੱਜਣ ਸਿੰਘ) ਆਮ ਅਦਮੀ ਪਾਰਟੀ ਪੰਜਾਬ ਸਰਕਾਰ ਵਲੋਂ ਨਿਯੁਕਤ ਇਮਪਰੁਵਮੈਂਟ ਟ੍ਰਸ੍ਟ ਨਾਭਾ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨੇ ਅੱਜ ਡਾ ਬਲਬੀਰ ਸਿੰਘ ਸਿਹਤ " /> ਪਟਿਆਲਾ-10 ਜੂਨ,(ਗੱਜਣ ਸਿੰਘ) ਆਮ ਅ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਵਲੋਂ ਸਿਹਤ ਮੰਤਰੀ ਦੇ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ
June 10, 2023
Daily-Dharaledar-Online-News-Vie

Daily Dharaledar / Punjab

ਪਟਿਆਲਾ-10 ਜੂਨ,(ਗੱਜਣ ਸਿੰਘ) ਆਮ ਅਦਮੀ ਪਾਰਟੀ ਪੰਜਾਬ ਸਰਕਾਰ ਵਲੋਂ ਨਿਯੁਕਤ ਇਮਪਰੁਵਮੈਂਟ ਟ੍ਰਸ੍ਟ ਨਾਭਾ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨੇ ਅੱਜ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੇ ਦਫ਼ਤਰ ਪੰਚਾਇਤ ਭਵਨ ਪਟਿਆਲਾ ਆਏ ,ਦਫ਼ਤਰ ਪਹੁੰਚਣ ਤੇ ਸਟਾਫ ਅਤੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ,ਮੀਡਿਆ ਇੰਚਾਰਜ ਗੱਜਣ ਸਿੰਘ, ਆਫਿਸ ਸਕੱਤਰ ਹਰੀ ਚੰਦ ਬਾਂਸਲ,ਦੇਸ਼ ਦੀਪਕ ਸੈਣੀ, ਸ਼ਾਮ ਲਾਲ ਸ਼ਰਮਾ, ਲਾਲ ਸਿੰਘ ,ਕਰਮਜੀਤ ਸਿੰਘ ਬਾਸੀ ਅਤੇ ਮੋਹਿਤ ਕੁਮਰ ਆਦਿ ਨੇ ਸਵਾਗਤ ਕੀਤਾ।

Daily Dharaledar Online News Views and Reviews


Recommended Posts