ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਕੋਰੋਨਾ ਖ਼ਿਲਾਫ਼ ਵੱਡੀ ਕਾਮਯਾਬੀ, ਮਰੀਜ਼ਾਂ ਨੂੰ ਬਚਾਉਣ -ਚ ਕਾਰਗਰ ਹੋ ਸਕਦੀ ਹੈ Dexamethasone ਦਵਾਈ
June 17, 2020
Daily-Dharaledar-Online-News-Vie

Daily Dharaledar / Punjab

ਖੋਜਕਰਤਾਵਾਂ ਦਾ ਕਹਿਣਾ ਹੈ ਕਿ ਡੇਕਸਾਮੇਥਾਸੋਨ ਕੋਰੋਨਾਵਾਇਰਸ ਖ਼ਿਲਾਫ਼ ਲੜਾਈ ਵਿੱਚ ਵੱਡੀ ਸਫਲਤਾ ਹੈ। ਇੱਕ ਸਸਤੀ ਅਤੇ ਵਰਤਣ ਵਿੱਚ ਅਸਾਨ ਦਵਾਈ ਕੋਰੋਨਾਵਾਇਰਸ ਦੇ ਉੱਚ ਜੋਖਮ ਦੇ ਨਾਲ ਮਰੀਜ਼ਾਂ ਦੀ ਜਾਨ ਬਚਾ ਸਕਦੀ ਹੈ। ਅਧਿਐਨ ਮੁਤਾਬਿਕ ਸਖ਼ਤੀ ਨਾਲ ਜਾਂਚ ਕਰਨ ਤੇ 2104 ਮਰੀਜ਼ਾਂ ਨੂੰ ਦਵਾਈ ਦਿੱਤੀ ਗਈ ਤੇ ਉਨ੍ਹਾਂ ਦੀ ਤੁਲਨਾ 4321 ਮਰੀਜ਼ਾਂ ਨਾਲ ਕੀਤੀ ਗਈ, ਜਿਨ੍ਹਾਂ ਦੀ ਸਧਾਰਨ ਤਰੀਕੇ ਨਾਲ ਦੇਖ-ਭਾਲ ਹੋ ਰਹੀ ਸੀ। ਦਵਾਈ ਦੀ ਵਰਤੋਂ ਤੋਂ ਬਾਅਦ ਸਬੰਧਿਤ ਮਸ਼ੀਨਾਂ ਨਾਲ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਮੌਤ ਦਰ 35 ਫੀਸਦੀ ਤਕ ਘੱਟ ਗਈ, ਜਿਨ੍ਹਾਂ ਲੋਕਾਂ ਨੂੰ ਆਕਸੀਜ਼ਨ ਦੀ ਸਹਾਇਤਾ ਦਿੱਤੀ ਜਾ ਰਹੀ ਸੀ, ਉਨ੍ਹਾਂ -ਚ ਵੀ ਮੌਤ ਦਰ 20 ਫੀਸਦੀ ਘੱਟ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦਰ ਘੱਟ ਕਰਨ ਤੇ ਆਕਸੀਜ਼ਨ ਦੀ ਮਦਦ ਲੈਣ ਵਾਲੇ ਮਰੀਜ਼ਾਂ ਨੂੰ ਖਾਸ ਤੌਰ -ਤੇ ਇਸ ਦਾ ਫਾਇਦਾ ਹੋਇਆ ਹੈ, ਇਸ ਲਈ ਅਜਿਹੇ ਮਰੀਜ਼ਾਂ -ਚ ਡੈਕਸਾਮੇਥਾਸੋਨ ਦੀ ਵਰਤੋਂ ਹੋਣੀ ਲਾਜ਼ਮੀ ਹੋਣੀ ਚਾਹੀਦੀ ਹੈ। ਇਹ ਦਵਾਈ ਮਹਿੰਗੀ ਨਹੀਂ ਹੈ ਤੇ ਸਾਰੀ ਦੁਨੀਆ -ਚ ਕੋਵਿਡ ਤੋਂ ਬਚਣ ਲਈ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ।

Daily Dharaledar Online News Views and Reviews


Recommended Posts