ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
Getting your mobile number updated in the Motor Vehicle Owner/Driver Registration and Licensing Authority -RTA
June 20, 2023
Daily-Dharaledar-Online-News-Vie

Daily Dharaledar / Punjab

ਪਟਿਆਲਾ, 20 ਜੂਨ-(ਪੰਕਜ਼ ਨਰੂਲਾ) ਸਕੱਤਰ ਜ਼ਿਲ੍ਹਾ ਰਿਜਨਲ ਟਰਾਂਸਪੋਰਟ ਅਥਾਰਟੀ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਅੰਦਰ ਈ-ਚਲਾਨਿੰਗ ਸਿਸਟਮ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਮੂਹ ਮੋਟਰ ਗੱਡੀ ਮਾਲਕਾਂ/ਚਾਲਕਾਂ ਦੇ ਸਹੀ ਮੋਬਾਇਲ ਨੰਬਰ ਰਜਿਸਟਰਿੰਗ ਐਂਡ ਲਾਇਸੈਂਸਿੰਗ ਅਥਾਰਟੀ ਦੇ ਦਫ਼ਤਰ ਵਿੱਚ ਅੱਪਡੇਟ ਹੋਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੋਟਰ ਗੱਡੀ ਮਾਲਕਾਂ/ਚਾਲਕਾਂ ਦਾ ਰਿਕਾਰਡ ਵਿੱਚ ਸਹੀ ਮੋਬਾਇਲ ਨੰਬਰ ਦਰਜ ਨਹੀਂ ਹੋਵੇਗਾ ਤਾਂ ਈ-ਚਲਾਨਿੰਗ ਸਿਸਟਮ ਤਹਿਤ ਚਲਾਨ ਹੋਣ -ਤੇ ਸਹੀ ਵਿਅਕਤੀ ਨੂੰ ਸੰਦੇਸ਼ ਨਹੀਂ ਜਾਵੇਗਾ। ਇਸ ਲਈ ਜਿਨ੍ਹਾਂ ਮੋਟਰ ਗੱਡੀ ਮਾਲਕਾਂ/ਚਾਲਕਾਂ ਦੇ ਸਹੀ ਮੋਬਾਇਲ ਨੰਬਰ ਦਫ਼ਤਰ ਦੇ ਰਿਕਾਰਡ ਵਿੱਚ ਦਰਜ ਨਹੀਂ ਹਨ ਉਹ ਸਬੰਧਤ ਅਥਾਰਟੀ ਪਾਸ ਜਾ ਕੇ ਆਪਣਾ ਮੋਬਾਇਲ ਨੰਬਰ ਅੱਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਵਾਹਨ ਮਾਲਕ ਵਿਭਾਗ ਦੀ ਵੈਬਸਾਈਟ punjabtransport.org -ਤੇ ਦਰਸਾਏ ਵਰਕ ਫਲੋ ਅਨੁਸਾਰ ਆਪਣੇ ਪੱਧਰ -ਤੇ ਵੀ ਆਪਣਾ ਮੋਬਾਇਲ ਨੰਬਰ ਅੱਪਡੇਟ ਕਰ ਸਕਦੇ ਹਨ

Daily Dharaledar Online News Views and Reviews


Recommended Posts