ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
In view of the rising water level in the Big River, Chinar Bagh at Urban Estate Phase-2 is being vacated by the district administration
July 10, 2023
Daily-Dharaledar-Online-News-Vie

Daily Dharaledar / Punjab

ਵੱਡੀ ਨਦੀ -ਚ ਵਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰਬਨ ਅਸਟੇਟ ਫੇਜ-2 ਤੇ ਚਿਨਾਰ ਬਾਗ ਕਰਵਾਇਆ ਜਾ ਰਿਹੈ ਖਾਲੀ ਪਟਿਆਲਾ, 10 ਜੁਲਾਈ- (ਧੜ੍ਹੱਲੇਦਾਰ ਬਿਉਰੋ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਦਕਿ ਫੇਜ਼ 1 ਵੀ ਅਲਰਟ -ਤੇ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਹਟ ਵਿੱਚ ਨਾ ਆਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਪਣੀ ਟੀਮ ਨਾਲ ਮੌਕੇ -ਤੇ ਮੌਜੂਦ ਹਨ ਅਤੇ ਅਰਬਨ ਅਸਟੇਟ ਵਿਖੇ ਰਾਧਾ ਸੁਆਮੀ ਡੇਰੇ ਵਿਖੇ ਲੋਕਾਂ ਦੀ ਆਰਜ਼ੀ ਠਾਹਰ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਤ ਨੂੰ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸਾਵਧਾਨੀ ਵਰਤਣੀ ਪਵੇਗੀ, ਕਿਰਪਾ ਕਰਕੇ ਟੀਮ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

Daily Dharaledar Online News Views and Reviews


Recommended Posts