ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
SP engaged in relief work near Dudhangujjar. NDRF including Sarfraz Alam. The young man on board the boat crashed -IG, Deputy Commissioner and SSP Appreciation of the spirit and courage of the team
July 13, 2023
Daily-Dharaledar-Online-News-Vie

Daily Dharaledar / Punjab

ਦੁਧਨਗੁੱਜਰਾਂ ਨੇੜੇ ਰਾਹਤ ਕਾਰਜਾਂ ”ਚ ਲੱਗੇ ਐਸ.ਪੀ. ਸਰਫ਼ਰਾਜ਼ ਆਲਮ ਸਮੇਤ ਐਨ.ਡੀ.ਆਰ.ਐਫ. ਦੀ ਕਿਸ਼ਤੀ ਸਵਾਰ ਜਵਾਨ ਹਾਦਸਾਗ੍ਰਸਤ -ਆਈ.ਜੀ., ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਟੀਮ ਦੇ ਜਜਬੇ ਅਤੇ ਹੌਂਸਲੇ ਦੀ ਸ਼ਲਾਘਾ ਦੂਧਨ ਸਾਧਾਂ/ਪਟਿਆਲਾ,(ਪੰਕਜ਼ ਨਰੂਲਾ) ਹਲਕਾ ਸਨੌਰ ਦੇ ਪਿੰਡਾਂ ਵਿੱਚ ਘੱਗਰ ਦਰ‌ਿਆ ਦੇ ਆਏ ਹੜ੍ਹ ਦੇ ਪਾਣੀ ਕਾਰਨ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਕਿਸ਼ਤੀਆਂ ਦਵਾਈਆਂ, ਰਾਸ਼ਨ, ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਵਸਤਾਂ ਭੇਜਣ ਵਿੱਚ ਲੱਗੇ ਐਸ.ਪੀ. ਸਿਟੀ ਸਰਫ਼ਰਾਜ ਆਲਮ ਦੀ ਅਗਵਾਈ ਹੇਠਲੀ ਐਨ.ਡੀ.ਆਰ.ਐਫ. ਦੀ ਸੱਤਵੀ ਬਟਾਲੀਅਨ ਬਠਿੰਡਾ ਦੀ ਟੀਮ ਅਤੇ ਪਟਿਆਲਾ ਪੁਲਿਸ ਦੀ ਟੀਮ ਕਿਸ਼ਤੀ ਹਾਦਸਾਗ੍ਰਸਤ ਹੋ ਗਈ। ਇਹ ਸਾਰੀ ਟੁਕੜੀ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੀ ਹੈ।ਇਸ ਟੀਮ ਦੇ ਜਜਬੇ ਅਤੇ ਹੌਂਸਲੇ ਦੀ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਐਨ.ਡੀ.ਆਰ.ਐਫ., ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਇਸੇ ਤਰ੍ਹਾਂ ਰਾਹਤ ਕਾਰਜਾਂ ਨੂੰ ਜਾਰੀ ਰਖਣਗੀਆਂ।

Daily Dharaledar Online News Views and Reviews


Recommended Posts