*ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ* ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਖੁਸ਼ੀ ਵਿਚ, ਅੱਜ ਸਰਕਾਰੀ ਐਲੀਮੈਂਟ " /> *ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤ ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
Principal Narinder Kumar honored the temporary teachers by giving as regular appointment letters in Tripari School
July 28, 2023
Daily-Dharaledar-Online-News-Vie

Daily Dharaledar / Punjab

*ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ* ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਖੁਸ਼ੀ ਵਿਚ, ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਤ੍ਰਿਪੁੜੀ ਵਿਖੇ ਉਚੇਚੇ ਤੌਰ ਤੇ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਪਟਿਆਲਾ ਸ਼੍ਰੀਮਤੀ ਅਰਚਨਾ ਮਹਾਜਨ ਵਲੋਂ 6 ਅਧਿਆਪਕਾਵਾਂ ਦਿੱਕਸ਼ੀ ਅਰੋੜਾ, ਬਲਜੀਤ ਕੌਰ, ਆਸ਼ੂ ਗੋਇਲ,ਜਸਵੰਤ ਕੌਰ,ਨੀਤੂ ਤਨੇਜਾ ਅਤੇ ਨਿੰਮੀ ਸ਼ਰਮਾ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ l ਇਸ ਮੌਕੇ ਸਸਸਸ ਤ੍ਰਿਪੁੜੀ ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਵਲੋਂ ਵੀ ਇਹਨਾਂ ਅਧਿਆਪਕਾਵਾਂ ਨੂੰ ਭਵਿੱਖ ਵਿਚ ਯੋਗ ਅਗਵਾਈ ਲਈ ਪ੍ਰੇਰਨਾ ਦਿਤੀ ਗਈ l ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ਼੍ਰੀ ਰਾਜਵਿਕਰਾਂਤ ਸੰਧੂ ਅਤੇ ਕੁਲਦੀਪ ਕੁਮਾਰ ਨੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੂਰਨ ਸਾਹਿਯੋਗ ਦਿਤਾ ਜਾਵੇਗਾ l ਖੁਸ਼ੀ ਦੇ ਮੌਕੇ ਤੇ ਵਿਦਿਆਰਥੀਆਂ ਨੇ ਕਲਚਰਲ ਜੌਹਰ ਵਿਖਾਏ l ਸਕੂਲ ਦੇ ਇੰਚਾਰਜ ਸੀ ਐੱਚ ਟੀ ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਸਾਡੇ ਸਕੂਲ ਵਿਚ 609 ਵਿਦਿਆਰਥੀ ਪੜ੍ਹ ਰਹੇ ਹਨ l ਉਹਨਾਂ ਸਪਸ਼ਟ ਕੀਤਾ ਕਿ ਸਾਡਾ ਸਕੂਲ ਪਟਿਆਲੇ ਜ਼ਿਲ੍ਹੇ ਵਿਚ ਐਨਰੋਲਮੈਂਟ ਪੱਖੋ ਦੂਸਰੇ ਨੰਬਰ ਤੇ ਹੈ, ਉਹੋ ਦਿਨ ਦੂਰ ਨਹੀਂ ਜਦੋਂ ਸਾਡਾ ਸਕੂਲ ਜ਼ਿਲ੍ਹੇ ਵਿਚ ਪਹਿਲੇ ਨੰਬਰ ਤੇ ਹੋਵੇਗਾ l ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਲਖਵਿੰਦਰ ਸਿੰਘ ਨੇ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ l

Daily Dharaledar Online News Views and Reviews


Recommended Posts