ਚੰਡੀਗੜ੍ਹ, 3 ਸਤੰਬਰ 2023 - (ਪੰਕਜ ਨਰੂਲਾ) ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ " />
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
Resignation of President and General Secretary of Haryana Sikh Gurdwara Committee ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦਾ ਅਸਤੀਫਾ
September 4, 2023
Daily-Dharaledar-Online-News-Vie

Daily Dharaledar / Punjab

ਚੰਡੀਗੜ੍ਹ, 3 ਸਤੰਬਰ 2023 - (ਪੰਕਜ ਨਰੂਲਾ) ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।

ਬੀਤੀ ਦਿਨੀ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਤੇ ਵਿਵਾਦ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੁਜਣ ਤੇ ਸਿੱਖ ਸਿਆਸਤ ਵਿੱਚ ਅਹਿਮ ਸੁਰਖੀਆਂ ਵਿਚ ਸੀ।

Daily Dharaledar Online News Views and Reviews


Recommended Posts