ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਪੰਜਾਬ -ਚ ਲਗਾਤਾਰ ਵਧ ਰਿਹਾ ਕੋਰੋਨਾ ਵਾਇਰਸ, ਕੈਪਟਨ ਦੇ ਸਖਤ ਕਦਮ
June 17, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਨੂੰ ਦੇਖਦਿਆਂ ਕੈਪਟਨ ਸਰਕਾਰ ਸਖਤ ਹੋ ਗਈ ਹੈ। ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਲਈ ਸਰਕਾਰ ਨੇ ਦੂਜੇ ਸੂਬਿਆਂ -ਚੋਂ ਪੰਜਾਬ -ਚ ਦਾਖਲ ਹੋਣ ਵਾਲਿਆਂ -ਤੇ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।ਦੂਜੇ ਸੂਬਿਆਂ ਖਾਸ ਕਰਕੇ ਦਿੱਲੀ ਤੋਂ ਪੰਜਾਬ -ਚ ਆਉਣ ਵਾਲਿਆਂ ਦੀ ਜਾਂਚ ਕੀਤੇ ਜਾਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਸਾਰੀਆਂ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਨੂੰ ਹਫਤੇ ਦੇ ਅੰਤਲੇ ਦਿਨਾਂ ਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਵਿੱਚ ਸਾਮਾਨ ਦੀ ਹੋਮ ਡਿਲੀਵਰੀ ਦੀ ਸਹੂਲਤ ਹੋਵੇਗੀ। ਉਦਯੋਗਿਕ ਗਤੀਵਿਧੀ -ਤੇ ਕੋਈ ਪਾਬੰਦੀ ਨਹੀਂ ਲਾਈ ਗਈ। ਬਾਹਰੋਂ ਆਉਣ ਵਾਲੇ ਪੰਜਾਬੀਆਂ ਦਾ ਇਲਾਜ ਲਈ ਪੰਜਾਬ -ਚ ਸੁਆਗਤ ਹੈ। ਪੰਜਾਬ -ਚ ਕੋਰੋਨਾ ਵਾਇਰਸ ਦੀ ਮੁੜ ਫੜੀ ਰਫ਼ਤਾਰ ਤੋਂ ਬਾਅਦ ਸੂਬਾ ਸਰਕਾਰ ਇੱਕ ਵਾਰ ਫਿਰ ਸਖਤੀ -ਚ ਹੈ। ਕੈਪਟਨ ਨੇ ਕਿਹਾ ਕਿ ਦੁਬਈ ਤੇ ਹੋਰ ਥਾਵਾਂ ਤੋਂ ਲੋਕਾਂ ਦੇ ਅੰਮ੍ਰਿਤਸਰ ਪਹੁੰਚਣ ਤੋਂ ਇਲਾਵਾ ਰੇਲ ਗੱਡੀਆਂ ਦਾ ਸਫ਼ਰ ਵੀ ਇੱਥੇ ਆ ਕੇ ਖਤਮ ਹੁੰਦਾ ਹੈ। ਇਸ ਲਈ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ -ਚ ਜ਼ਿਆਦਾ ਕੇਸ ਵਧ ਰਹੇ ਹਨ। ਪੰਜਾਬ -ਚ ਇਕ ਬਰੇਕ ਤੋਂ ਬਾਅਦ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਮੌਤਾਂ ਦਾ ਸਿਲਸਿਲਾ ਵੀ ਜਾਰੀ ਹੈ ਜਿਸ ਤੋਂ ਬਾਅਦ ਹੀ ਹਾਲਾਤ ਦੇਖਦਿਆਂ ਸਖ਼ਤੀ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।

Daily Dharaledar Online News Views and Reviews


Recommended Posts