ਪਟਿਆਲਾ 19 ਸਤੰਬਰ 2023(ਧੜ੍ਹੱਲੇਦਾਰ ਬਿਊਰੋ) ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮ " /> ਪਟਿਆਲਾ 19 ਸਤੰਬਰ 2023(ਧੜ੍ਹੱਲੇਦਾਰ ">
ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਮੰਗਾਂ ਲਾਗੂ ਕਰਾਉਣ ਲਈ ਪਨਬੱਸ/ਪੀ ਆਰ ਟੀ ਸੀ ਦਾ 20 ਤੋਂ ਚੱਕਾ ਜਾਮ-ਰੇਸ਼ਮ ਸਿੰਘ ਗਿਲ Punbus/PRTC jam from 20 to enforce demands-Resham Singh Gill
September 19, 2023
Daily-Dharaledar-Online-News-Vie

Daily Dharaledar / Punjab

ਪਟਿਆਲਾ 19 ਸਤੰਬਰ 2023(ਧੜ੍ਹੱਲੇਦਾਰ ਬਿਊਰੋ) ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਬੋਲਦਿਆ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਦੀ ਸਰਕਾਰ ਨੂੰ ਬਦਲਾਅ ਦੇ ਨਾਮ ਤੇ ਵੋਟਾਂ ਪਾ ਕੇ ਪੰਜਾਬ ਵਿੱਚ ਬਹੁਮੱਤ ਨਾਲ ਜਿੱਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਮ ਆਦਮੀ ਦੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

Daily Dharaledar Online News Views and Reviews


Recommended Posts