NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਪਠਾਨਕੋਟ -ਚ 2 ਲਸ਼ਕਰ ਅੱਤਵਾਦੀ ਗ੍ਰਿਫਤਾਰ, AK-47 ਸਮੇਤ ਹੋਰ ਹਥਿਆਰ ਬਰਾਮਦ
June 17, 2020 00:00:00
Daily-Dharaledar-Online-News-Vie
Daily Dharaledar / Punjab

ਪੰਜਾਬ ਪੁਲਿਸ ਨੇ ਟਰੱਕ -ਚ ਹਥਿਆਰ ਲੈ ਜਾ ਰਹੇ ਅੱਤਵਾਦੀਆਂ ਨੂੰ ਕਾਬੂ ਕਰ ਲਸ਼ਕਰ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ, ਪਠਾਨਕੋਟ ਪੁਲਿਸ ਨੇ ਦੋ ਜਣਿਆਂ ਨੂੰ ਪੰਜਾਬ ਤੋਂ ਕਸ਼ਮੀਰ ਘਾਟੀ ਵਿੱਚ ਆਟੋਮੈਟਿਕ ਹਥਿਆਰਾਂ ਅਤੇ ਹੈਂਡ ਗ੍ਰੇਨੇਡ ਲਿਜਾਣ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਸੀ, ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕੀਤਾ। ਪੁਲਿਸ ਨੇ ਦੱਸਿਆ ਕਿ ਦੋਵਾਂ ਕੋਲੋਂ ਦਸ ਹੈਂਡ ਗ੍ਰੇਨੇਡ, ਇੱਕ ਏ ਕੇ 47 ਰਾਈਫਲ ਅਤੇ ਦੋ ਰਸਾਲਿਆਂ ਸਮੇਤ 60 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ,ਜਿਨ੍ਹਾਂ ਦੀ ਪਛਾਣ ਆਮਿਰ ਹੁਸੈਨ ਵਾਨੀ (26) ਅਤੇ ਵਸੀਮ ਹਸਨ ਵਾਨੀ (27) ਵਜੋਂ ਕੀਤੀ ਗਈ ਹੈ, ਜੋ ਦੋਵੇਂ ਸ਼ੋਪੀਆਂ ਦੇ ਰਹਿਣ ਵਾਲੇ ਹਨੈ। ਇਨ੍ਹਾਂ ਦੋਵਾਂ ਨੂੰ ਮੁਲਜ਼ਲ ਅਸ਼ਫਾਕ ਡਾਰ ਨੇ ਪੰਜਾਬ ਤੋਂ ਕਸ਼ਮੀਰ ਹਥਿਆਰ ਲਿਆਉਣ ਲਈ ਭੇਜਿਆ ਸੀ।ਅਸ਼ਫਾਕ ਲਸ਼ਕਾਰ ਲਈ ਕੰਮ ਕਰਦਾ ਹੈ।ਦੋਨੋਂ ਅੱਤਵਾਦੀ ਸਬਜ਼ੀ ਅਤੇ ਫਰੂਟ ਵਾਲੇ ਟਰੱਕ -ਚ ਹਥਿਆਰ ਲੋਡ ਕਰਕੇ ਲੈ ਜਾ ਰਹੇ ਸਨ, ਜਦੋਂ ਪਠਾਨਕੋਟ ਨੇੜੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ।

Daily Dharaledar Online News Views and Reviews

Related News