ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
October 18, 2023
Daily-Dharaledar-Online-News-Vie

Daily Dharaledar / Punjab

ਆਯੂਸ਼ਮਾਨ ਕਾਰਡ" ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ -4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ -ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਪਟਿਆਲਾ, 18 ਅਕਤੂਬਰ -(ਪੰਕਜ ਨਰੂਲਾ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ -ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ -ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣੇ ਹਨ, ਜਿਸ ਨੂੰ 1 ਲੱਖ ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲਣ ਦੀ ਮਿਤੀ 4 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ "ਆਯੂਸ਼ਮਾਨ ਐੱਪ" ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹੋ

Daily Dharaledar Online News Views and Reviews


Recommended Posts