ਕਮੇਟੀ ਨੇ ਜੱਸੀ ਸੋਹੀਆਂਵਾਲਾ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆ " />
ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਮੁਹੱਲਾ ਸੁਧਾਰ ਕਮੇਟੀ ਦੇ ਚੇਅਰਮੈਨ ਜਗਦੀਸ਼ ਸਿੰਘ ਬੱਗਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ ਜੀ ਦਾ ਸਨਮਾਨ Mohalla Sudhar Committee Chairman Jagdish Singh Bagga and District Planning Board Chairman Jassi Sohianwala ji honored
October 27, 2023
Daily-Dharaledar-Online-News-Vie

Daily Dharaledar / Punjab

ਮੁਹੱਲਾ ਸੁਧਾਰ ਕਮੇਟੀ ਰਜਿ ਪਾਡੂਸਂਰ ਨਾਭਾ ਜੋ ਕਿ ਪਿਛਲੇ ਛੇ ਸੱਤ ਸਾਲਾਂ ਤੋਂ ਗਰਾਊਂਡ ਦੇ ਰਖ ਰਖਾਉ ਤੇ ਸੁੰਦਰੀਕਰਨ ਸਬੰਧੀ ਕੰਮ ਕਰ ਰਹੀ ਹੈ ।ਕਮੇਟੀ ਨੇ ਜੱਸੀ ਸੋਹੀਆਂਵਾਲਾ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਵਲੋਂ ਦੁਸਿਹਰੇ ਦੇ ਸ਼ੁਭ ਮੋਕੇ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਰਾਊਂਡ ਪੁਰਾਣਾ ਹਾਈ ਕੋਰਟ ਵਿਖੇ ਮਹਾਲਕਸ਼ਮੀ ਰਾਮ ਲੀਲਾ ਕਲੱਬ ਦੀ ਸਟੇਜ ਤੋਂ ਆਪਣੇ ਸੰਦੇਸ਼ ਦੁਰਾਨ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਮਹਾਲਕਸ਼ਮੀ ਰਾਮ ਲੀਲਾ ਕਲੱਬ ਅਤੇ government senior secondary school ਦੇ ਗਰਾਊਂਡ ਦੀ ਨੁਹਾਰ ਬਦਲਣ ਅਤੇ ਇਸ ਦੀ ਸੁੰਦਰੀਕਰਨ ਲਈ ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ।ਜਿਸਦਾ ਮੁਹੱਲਾ ਸੁਧਾਰ ਕਮੇਟੀ ਦੇ ਚੇਅਰਮੈਨ ਜਗਦੀਸ਼ ਸਿੰਘ ਬੱਗਾ ਜੀ ਅਤੇ ਮੈਂਬਰਾ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ ਜੀ ਦਾ ਧੰਨਵਾਦ ਅਤੇ ਸਨਮਾਨਿਤ ਕੀਤਾ ਗਿਆ । ਜੱਸੀ ਸੋਹੀਆਂ ਜੀ ਵੱਲੋਂ ਮੁਹੱਲਾ ਸੁਧਾਰ ਕਮੇਟੀ ਰਜਿ ਪਾਡੂਸਂਰ ਦੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਰਾਣੇ ਹਾਈ ਕੋਰਟ ਗਰਾਊਂਡ ਦੀ ਸੁੰਦਰਤਾ ਲਈ ਸਮੇਂ ਸਮੇਂ ਤੇ ਮਦਦ ਕਰਨਗੇ। ਸੰਸਥਾ ਦੇ ਮੈਂਬਰ ਉਹਨਾਂ ਵਲੋਂ ਕੀਤੇ ਗਏ ਉਪਰਾਲੇ ਤਹਿ ਦਿਲ ਤੋਂ ਧੰਨਵਾਦ ਕਰਦੀ ਹੈ।

Daily Dharaledar Online News Views and Reviews


Recommended Posts