ਹਾਈ " />
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
The Punjab and Haryana High Court has given compensation rules of Rs 10,000 per tooth mark and Rs 20,000 per wound in case of stray dog bite.
November 14, 2023
Daily-Dharaledar-Online-News-Vie

Daily Dharaledar / Punjab

ਅਵਾਰਾ ਕੁੱਤੇ ਦੇ ਕੱਟਣ -ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 10,000 ਰੁਪਏ ਪ੍ਰਤੀ ਦੰਦਾਂ ਦੇ ਨਿਸ਼ਾਨ ਅਤੇ ਜ਼ਖ਼ਮ ਹੋਣ ਤੇ 20,000 ਪ੍ਰਤੀ ਜ਼ਖ਼ਮ ਮੁਆਵਜ਼ੇ ਦੇ ਨਿਯਮ ਦਿੱਤੇ ਹਨ ਹਾਈ ਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਅਜਿਹੇ ਮੁਆਵਜ਼ੇ ਦਾ ਪਤਾ ਲਗਾਉਣ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਕਮੇਟੀਆਂ ਗਠਿਤ ਕਰਨ ਦੇ ਹੁਕਮ ਦਿੱਤੇ ਹਨ

Daily Dharaledar Online News Views and Reviews


Recommended Posts