ਬੀਤੇ ਦਿਨ ਭਾਰਤ-ਚੀਨ ਸਰਹੱਦ ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਅੱਜ ਸੀਲ ਵਿਖੇ ਪਹੁੰਚੇਗੀ। ਜਾਣਕਾਰੀ ਅਨੁਸਾ " /> ਬੀਤੇ ਦਿਨ ਭਾਰਤ-ਚੀਨ ਸਰਹੱਦ ਤੇ ਸ਼ ">
ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸ਼ਹੀਦ ਮਨਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਇੱਕ ਵਜੇ ਹੋਵੇਗਾ --
June 18, 2020
Daily-Dharaledar-Online-News-Vie

Daily Dharaledar / Punjab

ਬੀਤੇ ਦਿਨ ਭਾਰਤ-ਚੀਨ ਸਰਹੱਦ ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਅੱਜ ਸੀਲ ਵਿਖੇ ਪਹੁੰਚੇਗੀ। ਜਾਣਕਾਰੀ ਅਨੁਸਾਰ ਅੱਜ ਹਵਾਈ ਜਹਾਜ਼ ਰਾਹੀਂ ਤਕਰੀਬਨ ਸਾਢੇ 11 ਵਜੇ ਪਟਿਆਲਾ ਵਿਖੇ ਪਹੁੰਚੇਗੀ ਉਪਰੰਤ ਦੁਪਹਿਰ 1 ਵਜੇ ਦੇ ਕਰੀਬ ਪਿੰਡ ਸੀਲ ਵਿਖੇ ਪੰਜਾਬ ਸਰਕਾਰ ਅਤੇ ਭਾਰਤੀ ਫ਼ੌਜ ਦੇ ਅਫ਼ਸਰਾਂ ਦੀ ਦੇਖ ਰੇਖ ਵਿਚ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਤੋਂ ਹੀ ਸ਼ਹੀਦ ਮਨਦੀਪ ਸਿੰਘ ਦੇ ਪਿੰਡ ਸੀਲ ਵਿਚ ਸਸਕਾਰ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਜੋ ਕਿ ਹੁਣ ਮੁਕੰਮਲ ਹਨ। ਉਕਤ ਸੀਲ ਪਿੰਡ ਪਟਿਆਲਾ ਤੋਂ ਰਾਜਪੁਰਾ ਮਾਰਗ ਤੇ ਬਹਾਦਰਗੜ੍ਹ ਤੋਂ ਚੜ੍ਹਦੇ ਪਾਸੇ 5 ਕਿੱਲੋਮੀਟਰ ਦੀ ਦੂਰੀ -ਤੇ ਸਥਿਤ ਹੈ।

Daily Dharaledar Online News Views and Reviews


Recommended Posts