ਪਟਿਆਲਾ 28 ਨਵੰਬਰ (ਅਮਰੀਕਇੰਦਰ ਸਿੰਘ) ਸਿਵਲ ਸਰਜਨ ਡਾ. ਰਮਿੰਦਰ ਕੋਰ ਦੇ ਦਿਸ਼ਾ ਨਿਰਦੇਸ਼ਾ ਤੇਂ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਤੈਨਾਤ ਮੈਡੀਕਲ ਅਫਸਰਾਂ ਅਤੇ ਸਟਾਫ ਨੂੰ ਐਚ.ਆਈ.ਵੀ /ਏਡਜ ਦੇ " /> ਪਟਿਆਲਾ 28 ਨਵੰਬਰ (ਅਮਰੀਕਇੰਦਰ ਸਿੰਘ) ਸਿਵਲ ਸਰਜ ">
ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪੰਜਾਬ ਸਟੇਟ ਏਡਜ ਕੰਟਰੌਲ ਸੁਸਾਇਟੀ ਵੱਲੋਂ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਕੀਤਾ ਜਾਗਰੂਕ।
November 29, 2023
Daily-Dharaledar-Online-News-Vie

Daily Dharaledar / Punjab

ਪਟਿਆਲਾ 28 ਨਵੰਬਰ (ਅਮਰੀਕਇੰਦਰ ਸਿੰਘ) ਸਿਵਲ ਸਰਜਨ ਡਾ. ਰਮਿੰਦਰ ਕੋਰ ਦੇ ਦਿਸ਼ਾ ਨਿਰਦੇਸ਼ਾ ਤੇਂ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਤੈਨਾਤ ਮੈਡੀਕਲ ਅਫਸਰਾਂ ਅਤੇ ਸਟਾਫ ਨੂੰ ਐਚ.ਆਈ.ਵੀ /ਏਡਜ ਦੇ ਮਰੀਜਾਂ ਨੂੰ ਆਈ.ਸੀ.ਟੀ.ਸੀ ਸੈਂਟਰਾ ਅਤੇ ਏ.ਆਰ.ਟੀ.ਕੇਂਦਰਾ ਵਿੱਚ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਆਈ.ਸੀ.ਟੀ.ਸੀ ਕੇਂਦਰ ਮਾਤਾ ਕੁਸ਼ਲਿਆ ਹਸਪਤਾਲ ਡਾ. ਮੋਨਿਕਾ ਦੀ ਦੇਖ ਰੇਖ ਵਿੱਚ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੈਡੀਕਲ ਸੁਪਰਡੈਂਟ ਮਾਤਾ ਕੁਸ਼ਲਿਆ ਹਸਪਤਾਲ ਡਾ. ਜਗਪਾਲਇੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਨੋਡਲ ਅਫਸਰ ਏਡਜ ਪ੍ਰੋਗਰਾਮ ਡਾ. ਗੁਰਪ੍ਰੀਤ ਸਿੰਘ, ਮੈਡੀਕਲ ਅਫਸਰ ਡਾ. ਅਮਨਦੀਪ ਕੋਰ, ਮਾਤਾ ਕੁਸ਼ਲਿਆ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜਰ ਸੀ। ਇਸ ਮੋਕੇ ਬੋਲਦਿਆਂ ਦਿਸ਼ਾ ਕਲਸਟਰ ਇੰਚਾਰਜ ਯਾਦਵਿੰਦਰ ਸਿੰਘ ਨੇਂ ਦੱਸਿਆ ਕਿ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ ਰਾਜ ਦੇ ਸਰਕਾਰੀ ਹਸਪਤਾਲਾ ਵਿੱਚ ਬਣਾਏ ਆਈ.ਸੀ.ਟੀ.ਸੀ ਕੇਂਦਰਾ ਵਿੱਚ ਐਚ.ਆਈ.ਵੀ. ਦੀ ਮੁਫਤ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਮਾਰੀ ਤੋਂ ਪੀੜਤ ਮਰੀਜਾਂ ਨੂੰ ਏ.ਆਰ.ਟੀ. ਕੇਂਦਰਾ ਵਿੱਚ ਮੁਫਤ ਇਲਾਜ ਮੁੱਹਈਆ ਕਰਵਾਇਆ ਜਾ ਰਿਹਾ ਹੈ।ਜਿਲ੍ਹਾ ਏਡਜ ਕੰਟਰੋਲ ਨੋਡਲ ਅਫਸਰ ਡਾ. ਗੁਰਪ੍ਰੀਤ ਸਿੰਘ ਨਾਗਰਾ ਵੱਲੋਂ ਐਚ.ਆਈ.ਵੀ./ ਏਡਜ ਐਕਟ 2017 ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੋਕੇ ਡਾ. ਮੋਨਿਕਾ ਇੰਚਾਰਜ ਆਈ.ਸੀ.ਟੀ.ਸੀ. ਅਤੇ ਦਿਸ਼ਾ ਕੱਲਸਟਰ ਤੋਂ ਨਿਤਿਨ ਚਾਂਦਲਾ ਵੀ ਮੋਜੂਦ ਰਹੇ ।

Daily Dharaledar Online News Views and Reviews


Recommended Posts