ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।ਪਿਛਲੇ 12 ਦਿਨਾਂ ਵਿੱਚ ਪੈਟਰੋਲ ਦੀ ਕੁੱਲ ਕੀਮਤ ਵਿੱਚ 6.55 ਰੁਪਏ ਅਤੇ ਡੀਜ਼ਲ ਦੀ " /> ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟ ">
ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
12ਵਾਂ ਦਿਨ -ਚ - ਡੀਜ਼ਲ 64 ਪੈਸੇ ਅਤੇ ਪੈਟਰੋਲ 53 ਪੈਸੇ ਮਹਿੰਗਾ.....
June 18, 2020
Daily-Dharaledar-Online-News-Vie

Daily Dharaledar / Punjab

ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।ਪਿਛਲੇ 12 ਦਿਨਾਂ ਵਿੱਚ ਪੈਟਰੋਲ ਦੀ ਕੁੱਲ ਕੀਮਤ ਵਿੱਚ 6.55 ਰੁਪਏ ਅਤੇ ਡੀਜ਼ਲ ਦੀ ਕੁੱਲ ਕੀਮਤ ਵਿੱਚ 7.04 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 53 ਪੈਸੇ ਅਤੇ ਡੀਜ਼ਲ ਵਿਚ 64 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਲੰਧਰ ਵਿੱਚ ਪੈਟਰੋਲ 78.01 ਰੁਪੲੇ ਤੇ ਡੀਜ਼ਲ 69.13 ਰੁਪਏ ਤੇ ਪਟਿਆਲਾ ਵਿੱਚ ਹੁਣ ਪੈਟਰੋਲ 79.45 ਰੁਪਏ ਤੇ ਡੀਜ਼ਲ 70.59 ਰੁਪਏ ਮਹਿੰਗਾ ਹੋ ਗਿਅਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 77.28 ਰੁਪਏ ਤੋਂ ਵਧ ਕੇ 77.81 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 75.79 ਰੁਪਏ ਤੋਂ ਵਧ ਕੇ 76.43 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ -ਚ ਪੈਟਰੋਲ 79.45 ਰੁਪਏ, ਡੀਜ਼ਲ 70.59 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Daily Dharaledar Online News Views and Reviews


Recommended Posts