ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ  ਮੁੱਖ ਮੰਤਰੀ ਭਗਵੰਤ ਸਿੰਘ " />

ਮੰਤਰੀ ਨੇ ਮੰਗਾਂ ਤੇ ਹਮਦ ">
ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
November 30, 2023
Daily-Dharaledar-Online-News-Vie

Daily Dharaledar / Punjab

ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ

ਚੰਡੀਗੜ੍ਹ, 30 ਨਵੰਬਰ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Daily Dharaledar Online News Views and Reviews


Recommended Posts