ਪੰਜਾਬ ਸਰਕਾਰ ਨੇ ਡਾ- ਗੁਰਪਾਲ ਸਿੰਘ ਵਾਲੀਆ ਨੂੰ ਪੰਜਾਬ ਪਸ਼ੂ ਪ ">
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਡਾ- ਗੁਰਪਾਲ ਸਿੰਘ ਵਾਲੀਆ ਨੂੰ ਡਾਇਰੈਕਟਰ, ਪੰਜਾਬ ਪਸ਼ੂ ਪਾਲਣ ਵਿਭਾਗ ਨਿਯੁਕਤ ਕੀਤਾ ਗਿਆ --
June 18, 2020
Daily-Dharaledar-Online-News-Vie

Daily Dharaledar / Punjab

ਪੰਜਾਬ ਸਰਕਾਰ ਨੇ ਡਾ- ਗੁਰਪਾਲ ਸਿੰਘ ਵਾਲੀਆ ਨੂੰ ਪੰਜਾਬ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਅੱਜ ਪਸ਼ੂਧਨ ਭਵਨ ਵਿਖੇ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਡਾ- ਵਾਲੀਆ ਨੇ ਕਿਹਾ ਕਿ ਰਾਜ ਵਿੱਚ ਪਸ਼ੂ ਪਾਲਣ ਨੂੰ ਉਤਸ਼ਾਹਤ ਕਰਨ ਲਈ ਜ਼ਮੀਨੀ ਪੱਧਰ -ਤੇ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਧੇਰੇ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਲਈ ਵਿਭਾਗ ਕਿਸਾਨਾਂ ਦੇ ਦਰਵਾਜ਼ੇ ਤੇ ਸਹਾਇਤਾ ਅਤੇ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਬਿਮਾਰੀਆਂ ਤੋਂ ਮੁਕਤ ਰੱਖਣ ਅਤੇ ਪਸ਼ੂਆਂ ਦੀ ਨਸਲ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਵਿਭਾਗ ਵਿਸ਼ੇਸ਼ ਮੁਹਿੰਮਾਂ ਚਲਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਦੀ ਆਰਥਿਕਤਾ ਨੂੰ ਹੋਰ ਉਤਸ਼ਾਹਤ ਕਰਨ ਲਈ ਬੱਕਰੀ, ਸੂਰ ਅਤੇ ਪੋਲਟਰੀ ਫਾਰਮਿੰਗ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ।

Daily Dharaledar Online News Views and Reviews


Recommended Posts