ਗਰਮੀ ਤੇ ਨਮੀ ਨਾਲ ਜੂਝ ਰਹੇ ਲੋਕਾਂ ਲਈ ਆਖਰਕਾਰ ਰਾਹਤ ਵਾਲੀ ਖ਼ਬਰ ਆ ">
ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਪੰਜਾਬ ਤੇ ਹਰਿਆਣਾ ਦੇ ਮੌਸਮ ਵਿੱਚ ਆਏਗੀ ਤਬਦੀਲੀ ਜਲਦੀ ਹੀ ਗਰਮੀ ਤੋਂ ਮਿਲੇਗੀ ਰਾਹਤ ਆਈ ਵੱਡੀ ਤਾਜਾ ਖ਼ਬਰ, ਇਹਨਾਂ ਥਾਂਵਾਂ ਤੇ ਮੀਹ ਦੀ ਪੂਰੀ ਸੰਭਾਵਨਾ -
June 19, 2020
Daily-Dharaledar-Online-News-Vie

Daily Dharaledar / Punjab

ਗਰਮੀ ਤੇ ਨਮੀ ਨਾਲ ਜੂਝ ਰਹੇ ਲੋਕਾਂ ਲਈ ਆਖਰਕਾਰ ਰਾਹਤ ਵਾਲੀ ਖ਼ਬਰ ਆ ਗਈ। ਭਾਰਤ ਮੌਸਮ ਵਿਭਾਗ ਅਨੁਸਾਰ 27 ਤੋਂ 30 ਜੂਨ ਦਰਮਿਆਨ ਆਉਣ ਵਾਲਾ ਮਾਨਸੂਨ ਇਸ ਵਾਰ ਇੱਕ ਹਫਤੇ ਪਹਿਲਾਂ ਦਸਤਕ ਦੇ ਰਿਹਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੇ ਨਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ 22-23 ਜੂਨ ਤੋਂ ਦਿੱਲੀ-ਐਨਸੀਆਰ ਵਿੱਚ ਦਸਤਕ ਦੇਵੇਗਾ ਤੇ ਫਿਰ ਬਾਰਸ਼ ਸ਼ੁਰੂ ਹੋ ਜਾਵੇਗੀ। ਇਸ ਵਾਰ ਦਿੱਲੀ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।ਭਾਰਤੀ ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਇਸ ਵਾਰ ਮੌਨਸੂਨ 3-4 ਦਿਨ ਪਹਿਲਾਂ ਯਾਨੀ 22-23 ਜੂਨ ਤੱਕ ਦਿੱਲੀ ਪਹੁੰਚ ਜਾਵੇਗਾ। ਇਸ ਕਾਰਨ ਮਾਨਸੂਨ ਪੱਛਮੀ ਉੱਤਰ ਪ੍ਰਦੇਸ਼ ਤੇ ਇਸ ਦੇ ਨਾਲ ਲੱਗਦੇ ਉਤਰਾਖੰਡ, ਉੱਤਰ ਪੂਰਬੀ ਰਾਜਸਥਾਨ ਤੇ ਪੂਰਬੀ ਹਰਿਆਣਾ ‘ਚ ਅਗਲੇ 22-23 ਜੂਨ ਤੱਕ ਦਸਤਕ ਦੇਵੇਗਾ।

Daily Dharaledar Online News Views and Reviews


Recommended Posts