ਜਾਬ -ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਪੰਜਾਬ -ਚ ਕੋਰੋਨਾ ਵਾਇਰਸ ਦਾ ਕਹਿਰ, ਪੰਜਾਬ -ਚ 3 ਮੌਤਾਂ, ਜਲੰਧਰ -ਚ ਵੱਡਾ ਧਮਾਕਾ 78 ਕੋਰੋਨਾ ਪਾਜ਼ੇਟਿਵ ਕੇਸ, ਕੁੱਲ ਐਕਟਿਵ ਕੇਸ 1157
June 19, 2020
Daily-Dharaledar-Online-News-Vie

Daily Dharaledar / Punjab

ਪੰ ਜਾਬ -ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਮੌਤਾਂ ਦੀ ਰਫ਼ਤਾਰ ਹੋਰ ਵੀ ਜਿਆਦਾ ਵੱਧ ਗਈ ਹੈ। ਵੀਰਵਾਰ ਨੂੰ ਅੰਮ੍ਰਿਤਸਰ, ਜਲੰਧਰ ਤੇ ਸੰਗਰੂਰ -ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਜ ਸ਼ੁੱਕਰਵਾਰ ਨੂੰ ਵੀ ਕੋਰੋਨਾ ਦਾ ਕਹਿਰ ਜਾਰੀ ਹੈ ਤੇ ਅੱਜ 91 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਲੰਧਰ -ਚ 78, ਮੁਕਤਸਰ -ਚ 6, ਬਠਿੰਡਾ -ਚ 3, ਸਰਦੂਲਗੜ੍ਹ -ਚ 1, ਫਿਰੋਜ਼ਪੁਰ -ਚ 1, ਨਾਭਾ -ਚ 1 ਤੇ ਚੰਡੀਗੜ੍ਹ -ਚ 1 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਇਸ ਨਾਲ ਮੋਗਾ ਤੇ ਅੰਮ੍ਰਿਤਸਰ -ਚ ਕੋਰੋਨਾ ਨਾਲ ਇਕ-ਇਕ ਮੌਤ ਹੋ ਗਈ ਹੈ। ਪੰਜਾਬ -ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1157 ਹੋ ਗਈ ਹੈ। ਕੋਰੋਨਾ ਵਾਇਰਸ ਮਹਾਮਾਰੀ ਦੇ ਅੱਜ ਜ਼ਿਲ੍ਹੇ -ਚ 78 ਕੇਸ ਸਾਹਮਣੇ ਆਏ ਹਨ। ਇਨ੍ਹਾਂ -ਚ ਜ਼ਿਆਦਾਤਰ ਪੁਲਿਸ ਮੁਲਾਜ਼ਮ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 496 ਹੋ ਗਈ ਹੈ। - ਸ਼ਹਿਰ ਨਾਭਾ ਦੀ ਚਾਚਾ ਮਾਰਕੀਟ -ਚ ਰਹਿਣ ਵਾਲੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਦਾ ਕੇਸ ਸਾਹਮਣੇ ਆਇਆ ਹੈ। - ਮੁਕਤਸਰ -ਚ 6 ਕੋਰੋਨਾ ਕੇਸ ਸਾਹਮਣੇ ਆਏ ਹਨ। - ਬਠਿੰਡਾ ਜ਼ਿਲ੍ਹੇ -ਚ 3 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। - ਸਰਦੂਲਗੜ੍ਹ ਵਿਖੇ ਕਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। - ਫਿਰੋਜ਼ਪੁਰ -ਚ ਕੋਰੋਨਾ ਪਾਜ਼ੇਟਿਵ ਐਕਟਿਵ ਮਰੀਜ਼ਾਂ ਦੀ ਗਿਣਤੀ 11 ਹੋਈ।

Daily Dharaledar Online News Views and Reviews


Recommended Posts