Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
Jatinder Singh Aulakh IPS will be the Chairman of Punjab Public Service Commission. ਜਤਿੰਦਰ ਸਿੰਘ ਔਲਖ IPS ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਹੋਣਗੇ
January 24, 2024
Daily-Dharaledar-Online-News-Vie

Daily Dharaledar / Punjab

ਚੰਡੀਗੜ੍ਹ, 24 ਜਨਵਰੀ 2024(ਸਤਿੰਦਰ ਮੋਹਨ ਸਿੰਘ)ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਨਵੇਂ ਚੇਅਰਮੈਨ ਲਗਾਉਣ ਬਾਰੇ ਆਪ ਸਰਕਾਰ ਨੇ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੀਪੀਐਸਸੀ ਦਾ ਨਵਾਂ ਚੇਅਰਮੈਨ

ਜਤਿੰਦਰ ਸਿੰਘ ਔਲਖ IPS ਨੂੰ ਲਗਾਇਆ ਜਾਵੇਗਾ ਜਿਨ੍ਹਾਂ ਦੀ ਫਾਈਲ ਗਵਰਨਰ ਪੰਜਾਬ ਨੂੰ ਭੇਜੀ ਦਿੱਤੀ ਗਈ ਹੈ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ PPSC -ਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਹੈ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ -ਚ ਦਿੱਕਤ ਪੇਸ਼ ਆ ਰਹੀ ਹੈ।

Daily Dharaledar Online News Views and Reviews


Recommended Posts