*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੁਲਿਸ ਨੇ ਗੋਲਡਨ ਗੇਟ ਨਜਦੀਕ ਨਾਕੇ ਦੌਰਾਨ ਦੋ ਵਿਅਕਤੀਆਂ ਤੋਂ ਬ੍ਰਾਮਦ ਕੀਤੀ 2,58.500 ਰੁਪਏ ਦੀ ਬੇਹਿਸਾਬੀ ਰਕਮ
April 19, 2024
The-Police-Extorted-An-Unaccount

Daily Dharaledar Bureau / Amritsar

ਜੋਨ ਵਨ ਦੇ ਥਾਣਾ ਸੁਲਤਾਨਵਿੰਡ ਵੱਲੋਂ ਗੋਲਡਨ ਗੇਟ ਨਕਾਬੰਦੀ ਦੌਰਾਨ ਦੋ ਵਿਅਕਤੀਆਂ ਤੋਂ 98,500 ਰੁਪਏ ਅਤੇ 1,60,000 ਰੁਪਏ ਅਣ-ਐਲਾਨੀ ਨਗਦੀ ਬਰਾਮਦ ਏਡੀਸੀਪੀ ਸੀਟੀ ਵਨ, ਡਾਕਟਰ ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਜਿੰਨਾ ਵਿਆਕਤੀਆ ਪਾਸੋ ਨਗਦੀ ਬ੍ਰਾਮਦ ਕੀਤੀ ਗਈ ਹੈ , ਉਨਾ ਦੀ ਪਹਿਚਾਣ  98,500 ਰੁਪਏ: ਅਨਿਲ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਧਰਮਕੋਟ (25 ਸਾਲ, ਕੱਪੜੇ ਦੀ ਦੁਕਾਨ ਮਾਲਕ) 1,60,000 ਰੁਪਏ: ਚਮਕੌਰ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਬਾਬਾ ਬਕਾਲਾ (40 ਸਾਲ ਖੇਤੀਬਾੜੀ ਵਰਕਰ)ਵਜੋ ਹੋਈ ਹੈ।

ਵਿਧਾਨ ਸਭਾ ਹਲਕਾ ਦੱਖਣੀ ਦੇ ਫਲਾਇੰਗ ਸਕੁਐਡ ਦੇ ਸਾਹਮਣੇ ਵੀਡੀਓਗ੍ਰਾਫੀ ਦੇ ਤਹਿਤ ਨਕਦੀ ਦੀ ਗਿਣਤੀ ਕੀਤੀ ਗਈ, ਅਤੇ ਆਈ.ਟੀ ਵਿਭਾਗ ਨੂੰ ਸੂਚਿਤ ਕਰਨ ਤੋਂ ਬਾਅਦ ਮਾਲਖਾਨੇ ਵਿੱਚ ਜਮ੍ਹਾ ਕਰ ਦਿੱਤਾ ਗਿਆ।ਉਨਾਂ ਨੇ ਲੋਕਾਂ ਨੂੰ ਆਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ । ਜਿਸ ਵਲੋ  50,000 ਰੁਪਏ ਤੋਂ ਵੱਧ ਨਕਦ/ਨਸ਼ੀਲੇ ਪਦਾਰਥ/ਸ਼ਰਾਬ/ਹਥਿਆਰ ਅਤੇ 10,000 ਰੁਪਏ ਤੋਂ ਵੱਧ ਤੋਹਫ਼ੇ ਵਾਲੀਆਂ ਵਸਤੂਆਂ ਤਸਦੀਕ ਦੇ ਅਧੀਨ ਹਨ।

The Police Extorted An Unaccounted Amount Of Rs 2 58 500 From Two Persons During The Crossing Near Golden Gate


Recommended Posts