ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ
April 20, 2024
The-Deputy-Commissioner-Issued-A

Daily Dharaledar Bureau / Ludhiana

ਲੁਧਿਆਣਾ, 20 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ।

ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮਾਂ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ ਅਤੇ ਇੱਕ ਦਿਨ ਵਿੱਚ ਰਿਪੋਰਟ ਮੁਕੰਮਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਰਿਪੋਰਟ ਭੇਜਣਾ ਯਕੀਨੀ ਬਣਾਉਣ ਲਈ ਵੀ ਕਿਹਾ।

The Deputy Commissioner Issued An Order To Take Stock Of The Possible Loss Of Crops Due To Unseasonal Rain


Recommended Posts