ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਵੱਡੀ ਖਬਰ: ਪੰਜਾਬ ਪੁਲਿਸ ਦੇ Adgp ਨੇ ਨੌਕਰੀ ਛੱਡੀ
April 24, 2024
Adgp-Punjab-Police-Resigned

Daily Dharaledar Bureau / Chandigarh

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ  ਏਡੀਜੀਪੀ ਕਾਨੂੰਨ ਤੇ ਵਿਵਸਥਾ) ਗੁਰਿੰਦਰ ਸਿੰਘ ਢਿੱਲੋ ਨੇ  ਸੇਵਾ ਮੁਕਤੀ ਦੇ ਸਮੇਂ ਤੋਂ ਪਹਿਲਾਂ ਹੀ  ਨੌਕਰੀ ਛੱਡ ਦਿੱਤੀ ਹੈ । ਖਬਰ ਵਾਲੇ ਡਾਟ ਕਾਮ ਵੱਲੋਂ ਸੰਪਰਕ ਕਰਨ ਤੇ ਉਹਨਾਂ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਨੇ  ਆਪਣੀ ਪੁਲਿਸ ਵਿਭਾਗ ਵਿੱਚ 30 ਸਾਲ ਦੀ ਸਰਵਿਸ ਕੀਤੀ ਹੈ ਅਤੇ ਹੁਣ ਉਹਨਾਂ ਨੇ ਵੀ ਆਰ ਐਸ ਲੈ ਲਈ ਹੈ। ਉਹਨਾਂ ਇਹ ਵੀ ਕਿਹਾ ਕਿ ਵੀ ਆਰ ਐਸ ਲੈ ਕੇ ਉਹ ਆਪਣੇ ਆਪ ਨੂੰ ਪਿੰਜਰੇ ਵਿੱਚੋਂ ਨਿਕਲਿਆਂ ਮਹਿਸੂਸ ਕਰ ਰਹੇ ਹਨ।
ਦੱਸਣ ਯੋਗ ਹੈ ਕਿ  ਗੁਰਿੰਦਰ ਸਿੰਘ ਢਿੱਲੋਂ1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਧਰ ਚਰਚਾ ਇਹ ਵੀ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕੋਈ ਰਾਜਨੀਤਿਕ ਪਾਰਟੀ ਜੁਆਇਨ ਕਰ ਸਕਦੇ ਹਨ।

Adgp Punjab Police Resigned


Recommended Posts