ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
Psa ਨੇ ਐਲਾਨਿਆ ਚੰਡੀਗੜ੍ਹ ਤੋਂ ਉਮੀਦਵਾਰ
April 25, 2024
-Psa-Announced-Candidates-Chandi

Daily Dharaledar Bureau / Chandigarh

ਪੰਜਾਬ ਸ਼ੋਸਲ ਅਲਾਇੰਸ (ਪੀ.ਐਸ.ਏ) ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ – ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ‘ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲ ਅਲਾਇੰਸ ਨੇ ਮੋਹਾਲੀ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪੰਜਾਬੀ ਗਾਇਕਾ ਜੰਨਤ ਕੌਰ (ਮਿਸ ਹਰਜਿੰਦਰ ਕੌਰ) ਨੂੰ ਆਪਣਾ ਸਮਾਜ ਪਾਰਟੀ ਤੋਂ ਉਮੀਦਵਾਰ ਦਾ ਐਲਾਨਿਆ ਹੈ।
ਉਹਨਾਂ ਦੱਸਿਆ ਕਿ ਇਸ ਅਲਾਇੰਸ ਦੇ ਵਿੱਚ ਬਹੁਜਨ ਮੁਕਤੀ ਪਾਰਟੀ, ਆਪਣਾ ਸਮਾਜ ਪਾਰਟੀ, ਰੈਵੋਲਿਊਸਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ), ਸ਼੍ਰੋਮਣੀ ਅਕਾਲੀ ਦਲ ਫ਼ਤਹਿ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤ ਮੁਕਤੀ ਮੋਰਚਾ ਪੰਜਾਬ, ਲੋਕ ਰਾਜ ਪਾਰਟੀ, ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਦਕਰਵਾਦੀ, ਬਹੁਜਨ ਮੁਕਤੀ ਪਾਰਟੀ ਚੰਡੀਗੜ੍ਹ, ਰਾਸ਼ਟਰੀ ਪਿਛੜਾ ਵਰਗ ਮੋਰਚਾ ਪੰਜਾਬ, 11 ਨਿਹੰਗ ਸਿੰਘ ਜਥੇਬੰਦੀਆਂ, ਸੰਵਿਧਾਨ ਬਚਾਓ ਦੇਸ਼ ਬਚਾਓ ਸੰਘਰਸ਼ ਸਮਿਤੀ, ਰਾਸ਼ਟਰੀ ਕਿਸਾਨ ਮੋਰਚਾ ਪੰਜਾਬ, ਬਹੁਜਨ ਮੁਕਤੀ ਮੋਰਚਾ ਚੰਡੀਗੜ੍ਹ ਆਦਿ ਸਮਾਜਿਕ ਤੇ ਰਾਜਨੀਤਿਕ ਸੰਗਠਨ ਸ਼ਾਮਿਲ ਹਨ।

Psa Announced Candidates Chandigah


Recommended Posts