ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ   
ਗੋਲਡੀ ਖੰਗੂੜਾ ਵੀ ਛੱਡਣਗੇ ਕਾਂਗਰਸ
April 29, 2024
Goldie-Khangura-Will-Also-Leave-

Daily Dharaledar Bureau / Chandigarh

ਚੰਡੀਗੜ੍ਹ, 29 ਅਪ੍ਰੈਲ: ਕਾਂਗਰਸ ਪਾਰਟੀ ਦੇ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਖੰਗੂੜਾ ਦੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਗੋਲਡੀ ਨੇ ਆਪਣੀ ਫੇਸਬੁੱਕ ‘ਤੇ ਇਕ ਸ਼ੇਅਰ ਲਿਖਿਆ ਹੈ, ਜੋ ਉਸਦੇ ਨਵੇਂ ਸਫ਼ਰ ਦੀ ਸ਼ੁਰੂਆਤ ਵੱਲ ਇਸ਼ਾਰਾ ਕਰਦਾ ਹੈ। ਸਿਆਸੀ ਮਾਹਿਰ ਮੰਨਦੇ ਹਨ ਕਿ ਗੋਲਡੀ ਵੀ ਕਾਂਗਰਸ ਛੱਡ ਸਕਦੇ ਹਨ।

ਗੋਲਡੀ ਖੰਗੂਰਾ ਨਾਲ ਸੰਪਰਕ ਨਹੀਂ ਹੋ ਸਕਿਆ ਅਤੇ ਉਨਾਂ ਦੇ ਕਿਸੇ ਪਰਿਵਾਰਕ ਮੈਂਬਰ ਨੇ ਪਾਰਟੀ ਛੱਡਣ ਦੀ ਪੁਸ਼ਟੀ ਨਹੀਂ ਕੀਤੀ, ਪਰ ਜਿਹੜੀ ਸ਼ਬਦਾਵਲੀ ਗੋਲਡੀ ਨੇ ਆਪਣੇ ਸੋਸ਼ਲ ਫੇਸਬੁੱਕ ਪੇਜ਼ ‘ਤੇ ਲਿਖਿਆ ਹੈ "ਸੋਚਦੇ ਹਾਂ ਇਕ ਨਵਾਂ,ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ ਲੱਭਦੇ ਰਹਾਂਗੇ,ਰੁਕ ਗਈ ਇਸ ਜਿੰਦਗੀ ਨੂੰ ਧੱਕੇ ਦੀ ਲੋੜ ਹੈ,ਇਕ ਵਾਰ ਚੱਲ ਪਏ ਤਾਂ ਫਿਰ ਵਗਦੇ ਰਹਾਂਗੇ, ਹਨੇਰਿਆ ਦੀ ਰਾਤ ਵਿਚ ਚਾਨਣ ਦੀ ਲੋੜ ਹੈ, ਦੀਵੇ ਨਹੀਂ ਜੁਗਨੂੰ ਸਹੀ ਪਰ ਜਗਦੇ ਰਹਾਂਗੇ।” ਸਿਆਸੀ ਮਾਹਿਰ ਗੋਲਡੀ ਦੀ ਇਸ ਬਿਆਨਬਾਜ਼ੀ ਨੂੰ ਪਾਰਟੀ ਨਾਲ ਨਰਾਜ਼ਗੀ ਦੇ ਰੂਪ ਵਿਚ ਦੇਖ ਰਹੇ ਹਨ।

Goldie Khangura Will Also Leave The Congress


Recommended Posts