ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ
April 30, 2024
Gurmati-Event-Organized-On-The-O

Daily Dharaledar Bureau / Amritsar

ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਹਰਪਾਲ ਸਿੰਘ ਜੱਲਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Gurmati Event Organized On The Occasion Of The Birth Anniversary Of Sri Guru Arjan Dev Ji


Recommended Posts