ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਰਾਜਾ ਵੜਿੰਗ ਦੇ ਰੋਡ ਸ਼ੋ ਵਿਚ ਦੰਗਾ ਪੀੜਿਤਾਂ ਨੇ ਕਾਲੇ ਝੰਡੇ ਦਿਖਾ ਕੇ ਕੀਤਾ ਵਿਰੋਧ
May 2, 2024
The-Riot-Victims-Protested-By-Sh

Daily Dharaledar Bureau / Ludhiana

ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੌਰਾਨ ਰਾਜਾ ਵੜਿੰਗ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਰੋਡ ਸ਼ੋਅ 'ਚ ਦੰਗਾ ਪੀੜਤਾਂ ਨੇ ਰਾਜਾ ਵੜਿੰਗ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਦੌਰਾਨ ਲੋਕਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਹਮਲਾ 1984 ਵਿੱਚ ਕਾਂਗਰਸ ਨੇ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਰਾਜਾ ਵੜਿੰਗ ਦਾ ਵਿਰੋਧ ਕਰ ਰਹੇ ਹਨ ਅਤੇ ਵਾਪਸ ਜਾਓ ਦੇ ਨਾਅਰੇ ਲਗਾ ਰਹੇ ਹਨ।

 

The Riot Victims Protested By Showing Black Flags In Raja Warring s Road Show


Recommended Posts