ਪੰਜਾਬ ਪੁਲਿਸ ਨੇ ਰਾਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਖ਼ਾਲਿਸਤਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਆਪਣੇ ਪਾਕਿਸਤਾਨੀ ਸਲਾਹਕਾਰਾਂ ਅਤੇ ਹੈਂਡਲਰ " /> ਪੰਜਾਬ ਪੁਲਿਸ ਨੇ ਰਾਤ ਇੱਕ ਹੋਰ ਅੱਤਵਾਦੀ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਧੜ੍ਹੱਲੇਦਾਰ ਬਿਉਰੋ- ਪੰਜਾਬ ਪੁਲਿਸ ਵਲੋਂ ਦੋ ਖ਼ਾਲਿਸਤਾਨੀ ਗ੍ਰਿਫ਼ਤਾਰ....
June 19, 2020
Daily-Dharaledar-Online-News-Vie

Daily Dharaledar / Punjab

ਪੰਜਾਬ ਪੁਲਿਸ ਨੇ ਰਾਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਖ਼ਾਲਿਸਤਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਆਪਣੇ ਪਾਕਿਸਤਾਨੀ ਸਲਾਹਕਾਰਾਂ ਅਤੇ ਹੈਂਡਲਰਾਂ ਦੇ ਇਸ਼ਾਰੇ ਕਈ ਅੱਤਵਾਦੀ ਹਮਲੇ ਕਰਨ ਦੀ ਤਿਆਰੀ -ਚ ਸਨ। ਪੁਲਿਸ ਨੇ ਇਨ੍ਹਾਂ ਦੋਹਾਂ ਦਹਿਸ਼ਤਗਰਦਾਂ ਤੋਂ ਜਰਮਨ ਦੀ ਬਣੀ ਇੱਕ ਐੱਮ. ਪੀ 5 ਸਬ ਮਸ਼ੀਨ-ਗੰਨ, 4 ਮੈਗਜ਼ੀਨ ਵਾਲੀ 9 ਐੱਮ. ਐੱਮ. ਦੀ ਪਿਸਤੌਲ, ਅਤੇ ਦੋ ਮੋਬਾਇਲ ਫੋਨ, ਸੁਨੇਹੇ ਅਤੇ ਤਸਵੀਰਾਂ ਆਦਿ ਬਰਾਮਦ ਕੀਤੇ ਹਨ।

Daily Dharaledar Online News Views and Reviews


Recommended Posts