Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਖਰਚਾ ਨਿਗਰਾਨਾਂ ਵੱਲੋਂ ਲੁਧਿਆਣਾ 'ਚ ਕੰਮਕਾਜ ਸ਼ੁਰੂ
May 7, 2024
Expenditure-Monitors-Started-Wor

Daily Dharaledar Bureau / Ludhiana

ਲੁਧਿਆਣਾ, 7 ਮਈ (000) - ਖਰਚਾ ਨਿਗਰਾਨ ਸ੍ਰੀ ਪੰਕਜ ਕੁਮਾਰ, ਆਈ.ਆਰ.ਐਸ ਅਤੇ ਸ੍ਰੀ ਚੇਤਨ ਡੀ ਕਲਮਕਾਰ, ਆਈ.ਆਰ.ਐਸ. ਵੱਲੋਂ ਜਾਰੀ ਲੋਕ ਸਭਾ ਚੋਣਾਂ ਲਈ ਲੁਧਿਆਣਾ ਸੰਸਦੀ ਹਲਕੇ ਲਈ ਖਰਚਾ ਨਿਗਰਾਨ ਵਜੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਕੋਈ ਵੀ ਵਿਅਕਤੀ ਜੋ ਅਬਜ਼ਰਵਰਾਂ ਕੋਲ ਕੋਈ ਵੀ ਮੁੱਦਾ ਚੁੱਕਣਾ ਚਾਹੁੰਦਾ ਹੈ, ਉਹ ਉਨ੍ਹਾਂ ਦੇ ਫ਼ੋਨ ਨੰਬਰਾਂ 'ਤੇ ਜਾਂ ਈਮੇਲ ਰਾਹੀਂ ਸੰਪਰਕ ਕਰ ਸਕਦਾ ਹੈ। ਸ਼੍ਰੀ ਪੰਕਜ ਕੁਮਾਰ ਦਾ ਫੋਨ ਨੰਬਰ 77176-64804 ਹੈ ਅਤੇ ਉਨ੍ਹਾਂ ਦੀ ਈਮੇਲ ਆਈਡੀ eo1.ludhiana1@gmail.com ਹੈ ਜਦਕਿ ਸ਼੍ਰੀ ਚੇਤਨ ਡੀ ਕਲਮਕਾਰ ਦਾ ਮੋਬਾਈਲ ਨੰਬਰ 77176-64804 ਤੇ ਈਮੇਲ ਆਈਡੀ eo2.ludhiana@gmail.com ਹੈ ਜਿਸ 'ਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ। ਸ੍ਰੀ ਪਰਮਜੀਤ ਸਿੰਘ, ਐਸ.ਟੀ.ਓ, ਫੋਨ ਨੰਬਰ 9779224648 ਸ੍ਰੀ ਪੰਕਜ ਕੁਮਾਰ ਨਾਲ ਲਾਇਜਨ ਅਫ਼ਸਰ ਹੋਣਗੇ, ਜਦਕਿ ਕਿ ਸ੍ਰੀ ਖੁਸ਼ਵੰਤ ਸਿੰਘ, ਸਟੇਟ ਟੈਕਸ ਅਫਸਰ, ਫੋਨ ਨੰਬਰ 7837220100 ਸ੍ਰੀ ਚੇਤਨ ਡੀ ਕਲਮਕਾਰ, ਆਈ.ਆਰ.ਐਸ. ਨਾਲ ਲਾਇਜਨ ਅਫ਼ਸਰ ਹੋਣਗੇ।

Expenditure Monitors Started Working In Ludhiana


Recommended Posts