ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਦਰਦਨਾਕ ਹਾਦਸੇ ਵਿੱਚ ਮੌਤ
May 10, 2024
Prominent-Gazalgo-Ajmer-Sagar-Di

Daily Dharaledar Bureau / Khrar

ਖਰੜ ਏਅਰਪੋਰਟ ਰੋਡ ‘ਤੇ ਸੰਨੀ ਐਨਕਲੇਵ ਵਿਖੇ ਲੰਘੀ ਰਾਤ ਹੋਏ ਭਿਆਨਕ ਹਾਦਸੇ ਵਿੱਚ ਖਰੜ ਨਿਵਾਸੀ ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਮੌਤ ਹੋ ਗਈ ਹੈ। ਸੁਰ ਸਾਂਝ ਕਲਾ ਮੰਚ ਦੇ ਪ੍ਰਧਾਨ ਸੁਰਜੀਤ ਸੁਮਨ, ਇੰਦਰਜੀਤ ਪ੍ਰੇਮੀ, ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਸਾਹਿਤਕ ਮੰਚ ਖਰੜ ਦੇ ਪ੍ਰਧਾਨ ਤਰਸੇਮ ਬਸ਼ਰ, ਸਾਹਿਤ ਸਭਾ ਬਹਿਰਾਮਪੁਰ ਬੇਟ ਦੇ ਪ੍ਰਧਾਨ ਹਰਨਾਮ ਸਿੰਘ ਡੱਲਾ, ਸਾਹਿਤਕ ਸੱਥ ਖਰੜ ਦੇ ਪ੍ਰਧਾਨ ਜਸਵਿੰਦਰ ਕਾਈਨੌਰ ਤੇ ਪਿਆਰਾ ਸਿੰਘ ਰਾਹੀ, ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਮਨਮੋਹਨ ਸਿੰਘ ਦਾਊਂ ਤੇ ਕਵੀ ਮੰਚ ਮੋਹਾਲ਼ੀ ਦੇ ਵਿੱਤ ਸਕੱਤਰ ਧਿਆਨ ਸਿੰਘ ਕਾਹਲ਼ੋਂ, ਜਗਦੀਪ ਸਿੱਧੂ, ਗੁਰਮੀਤ ਸਿੰਘ ਸਿੰਗਲ, ਹਰਨੇਕ ਸਿੰਘ ਕਲੇਰ, ਸਰੂਪ ਸਿਆਲ਼ਵੀ, ਜਸਵੀਰ ਮਹਿਰਾ, ਸਤਨਾਮ ਸਿੰਘ ਸ਼ੋਕਰ, ਜਸਬੀਰ ਝੱਜ, ਭਗਤ ਰਾਮ ਰੰਘਾੜਾ, ਬਲਵਿੰਦਰ ਸਿੰਘ ਰਾਜ਼, ਪੱਤਰਕਾਰ ਅਵਤਾਰ ਨਗਲ਼ੀਆ, ਜਸਪ੍ਰੀਤ ਰੰਧਾਵਾ, ਪਰਮਦੀਪ ਸਿੰਘ ਭਬਾਤ ਅਤੇ ਹੋਰ ਸ਼ਖਸੀਅਤਾਂ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਸ੍ਰੀ ਅਜਮੇਰ ਸਾਗਰ ਦੀ ਇਸ ਅਣਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Prominent Gazalgo Ajmer Sagar Died In A Tragic Accident


Recommended Posts