*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬੀ ਦੇ ਨਾਮਵਰ ਕਵੀ ਸੁਰਜੀਤ ਪਾਤਰ ਨਹੀਂ ਰਹੇ
May 11, 2024
Surjit-Patar-Death-Heart-Attack-

Daily Dharaledar Bureau / Ludhiana

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਫਤਿਹ ਬੁਲਾ ਗਏ ਹਨ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਹਨ। ਪੰਜਾਬੀ ਸਾਹਿਤ ਦੇ ਬਾਬਾ ਬੋਹੜ 79 ਸਾਲ ਦੇ ਸਨ।

Surjit Patar Death Heart Attack


Recommended Posts